Home / ਵਾਇਰਲ / ਇਹ ਵੀਡੀਓ ਤੁਹਾਡੀਆ ਅੱਖਾ ਖੋਲਕੇ ਰੱਖ ਦੇਵੇਗੀ !

ਇਹ ਵੀਡੀਓ ਤੁਹਾਡੀਆ ਅੱਖਾ ਖੋਲਕੇ ਰੱਖ ਦੇਵੇਗੀ !

ਜੇਕਰ ਤੁਸੀਂ ਆਪਣੀ ਗਰਲਫ੍ਰੈਂਡ ਨਾਲ ਕਿਸੇ ਹੋਟਲ ‘ਚ ਰੁਕੇ ਹੋਏ ਹੋ ਅਤੇ ਪੁਲਸ ਤੁਹਾਡੇ ਤੋਂ ਪੁੱਛ-ਗਿੱਛ ਕਰਨ ਆਉਂਦੀ ਹੈ ਤਾਂ ਘਬਰਾਉਣ ਦੀ ਲੋੜ ਨਹੀਂ ਹੈ। ਇੱਕ ਅਣਵਿਆਹੇ ਜੋੜੇ ਲਈ ਇੱਕ ਹੋਟਲ ਵਿੱਚ ਇਕੱਠੇ ਰਹਿਣਾ ਕੋਈ ਅਪਰਾਧ ਨਹੀਂ ਹੈ। ਇਸ ਲਈ ਪੁਲਿਸ ਨੂੰ ਹੋਟਲ ਵਿੱਚ ਠਹਿਰੇ ਕਿਸੇ ਵੀ ਅਣਵਿਆਹੇ

ਜੋੜੇ ਨੂੰ ਤੰਗ ਕਰਨ ਜਾਂ ਗ੍ਰਿਫ਼ਤਾਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਵਿਨੈ ਕੁਮਾਰ ਗਰਗ ਦਾ ਕਹਿਣਾ ਹੈ ਕਿ ਅਣਵਿਆਹੇ ਜੋੜਿਆਂ ਨੂੰ ਹੋਟਲ ਵਿੱਚ ਇਕੱਠੇ ਰਹਿਣ ਅਤੇ ਆਪਸੀ ਸਹਿਮਤੀ ਨਾਲ ਸਰੀਰਕ ਸਬੰਧ ਬਣਾਉਣ ਦਾ ਮੌਲਿਕ ਅਧਿਕਾਰ ਹੈ। ਹਾਲਾਂਕਿ ਇਸ ਦੇ ਲਈ ਸ਼ਰਤ ਇਹ ਹੈ ਕਿ

ਦੋਵੇਂ ਬਾਲਗ ਹੋਣੇ ਚਾਹੀਦੇ ਹਨ। ਸੁਪਰੀਮ ਕੋਰਟ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸੰਵਿਧਾਨ ਦੀ ਧਾਰਾ 21 ਦੇ ਤਹਿਤ ਦਿੱਤੇ ਗਏ ਮੌਲਿਕ ਅਧਿਕਾਰ ‘ਚ ਆਪਣੀ ਮਰਜ਼ੀ ਨਾਲ ਰਹਿਣ ਅਤੇ ਕਿਸੇ ਨਾਲ ਸਰੀਰਕ ਸਬੰਧ ਬਣਾਉਣ ਦਾ ਅਧਿਕਾਰ ਵੀ ਸ਼ਾਮਲ ਹੈ। ਇਸ ਦੇ ਲਈ ਵਿਆਹ ਕਰਵਾਉਣਾ ਜ਼ਰੂਰੀ ਨਹੀਂ ਹੈ। ਇਸ ਦਾ ਮਤਲਬ ਹੈ ਕਿ

ਜੇਕਰ ਕੋਈ ਪਤੀ-ਪਤਨੀ ਬਿਨਾਂ ਵਿਆਹ ਦੇ ਹੋਟਲ ਵਿੱਚ ਇਕੱਠੇ ਰਹਿੰਦੇ ਹਨ ਤਾਂ ਇਹ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ। ਸੀਨੀਅਰ ਐਡਵੋਕੇਟ ਵਿਨੈ ਕੁਮਾਰ ਗਰਗ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਕਿਸੇ ਅਣਵਿਆਹੇ ਜੋੜੇ ਨੂੰ ਹੋਟਲ ਵਿੱਚ ਠਹਿਰਨ ਦੌਰਾਨ ਤੰਗ-ਪ੍ਰੇਸ਼ਾਨ ਕਰਦੀ ਹੈ ਜਾਂ ਗ੍ਰਿਫ਼ਤਾਰ ਕਰਦੀ ਹੈ ਤਾਂ ਇਹ ਉਨ੍ਹਾਂ ਦੇ ਮੌਲਿਕ

ਅਧਿਕਾਰਾਂ ਦੀ ਉਲੰਘਣਾ ਮੰਨਿਆ ਜਾਵੇਗਾ। ਪੁਲੀਸ ਦੀ ਇਸ ਕਾਰਵਾਈ ਖ਼ਿਲਾਫ਼ ਜੋੜਾ ਸੰਵਿਧਾਨ ਦੀ ਧਾਰਾ 32 ਤਹਿਤ ਸੁਪਰੀਮ ਕੋਰਟ ਜਾਂ ਧਾਰਾ 226 ਤਹਿਤ ਸਿੱਧਾ ਹਾਈ ਕੋਰਟ ਜਾ ਸਕਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ

ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸੋਸ਼ਲ ਮੀਡੀਆ ਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਆਈ ਸਾਹਮਣੇ !

ਦੋਸਤੋ ਅੱਜਕੱਲ੍ਹ ਬਹੁਤ ਜ਼ਿਆਦਾ ਸੜਕੀ ਹਾਦਸੇ ਵਧ ਗਏ ਹਨ,ਜਿਸ ਵਿੱਚ ਬਹੁਤ ਸਾਰੇ ਮਾਸੂਮਾਂ ਦੀ ਜਾਨ …

Leave a Reply

Your email address will not be published. Required fields are marked *