ਦੋਸਤੋ ਮੱਧ ਪ੍ਰਦੇਸ਼ ਦੇ ਅੰਬਾਂ ਇਲਾਕੇ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਬਾਰੇ ਜਾਣ ਕੇ ਹਰ ਕਿਸੇ ਦਾ ਦਿਲ ਦਹਿਲ ਗਿਆ ਹੈ। ਦੱਸਿਆ ਜਾ ਰਿਹਾ ਹੈ ਇਕ ਗਰੀਬ ਪਰਿਵਾਰ ਜਿਸ ਵਿਚ ਇਕ ਵਿਅਕਤੀ ਅਤੇ ਉਸ ਦੇ ਦੋ ਛੋਟੇ ਮੁੰਡੇ ਰਹਿੰਦੇ ਸੀ।
ਇਕ ਦੀ ਉਮਰ ਅੱਠ ਤੋਂ ਨੌ ਸਾਲ ਦੱਸੀ ਜਾ ਰਹੀ ਹੈ ਅਤੇ ਇੱਕ ਦੀ ਉਮਰ 2 ਸਾਲ ਦੱਸੀ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਛੋਟੇ ਮੁੰਡੇ ਨੂੰ ਇੱਕ ਬਹੁਤ ਖਤਰਨਾਕ ਗੰਭੀਰ ਬੀਮਾਰੀ ਸੀ ਅਤੇ ਉਸ ਦੇ ਢਿੱਡ ਵਿੱਚ ਪਾਣੀ ਇਕੱਠਾ ਹੋਣ ਦੀ ਸਮੱਸਿਆ ਵੀ ਸੀ। ਜਿਸ ਕਾਰਨ ਉਸ ਦੀ ਤਬੀਅਤ ਵਿਗੜ ਗਈ ਅਤੇ
ਉਸ ਨੂੰ ਅੰਬਾਂ ਇਲਾਕੇ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪਰ ਉਸ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਜਿਸ ਤੋਂ ਬਾਅਦ ਉਸ ਬੱਚੀ ਦਾ ਕੀਤਾ ਉਹ ਆਪਣੇ ਮੁੰਡੇ ਦੀ ਲਾਸ਼ ਨੂੰ ਘਰ ਲੈ ਜਾਣ ਲਈ ਐਂਬੂਲੈਂਸ ਦਾ ਇੰਤਜ਼ਾਮ ਕਰਨ ਲੱਗ ਪਿਆ। ਪਰ ਹਸਪਤਾਲ ਵਾਲਿਆਂ ਦਾ ਕਹਿਣਾ ਸੀ ਕਿ
ਇਹ ਸਭ ਨੂੰ ਘਰ ਲੈ ਕੇ ਜਾਣ ਲਈ ਕੋਈ ਵੀ ਐਂਬੂਲੈਂਸ ਨਹੀਂ ਹੈ। ਜੇਕਰ ਤੁਸੀ ਲੈ ਕੇ ਜਾਣਾ ਚਾਹੁੰਦੇ ਹੋ ਤਾਂ ਤੁਹਾਨੂੰ ਕਿਰਾਇਆ ਦੇਣਾ ਪਵੇਗਾ। ਉਸ ਵਿਅਕਤੀ ਕੋਲ ਪੈਸੇ ਨਹੀਂ ਸੀ। ਜਿਸ ਕਾਰਨ ਉਹ ਆਪਣੇ 8 ਸਾਲ ਦੇ ਮੁੰਡੇ 2 ਸਾਲ ਦੇ ਮੁੰਡੇ ਦੀ ਲਾਸ਼ ਇਕ ਚਿੱਟੇ ਕੱਪੜੇ ਵਿੱਚ ਪਾ ਕੇ ਫੜਾ ਦਿੰਦਾ ਹੈ। ਜਿਸ ਤੋਂ ਬਾਅਦ
ਉਹ ਵਿਅਕਤੀ ਸਸਤੇ ਦਾਮ ਵਾਲੀ ਐਂਬੂਲੈਂਸ ਦੀ ਤਲਾਸ਼ ਕਰਨ ਲੱਗ ਪੈਂਦਾ ਹੈ। ਦੂਜੇ ਪਾਸੇ ਉਹ ਛੋਟਾ ਜਿਹਾ ਮੁੰਡਾ ਆਪਣੇ ਛੋਟੇ ਭਰਾ ਦੀ ਲਾਸ਼ ਦੀ ਰਖਵਾਲੀ ਕਰ ਰਿਹਾ ਸੀ। ਫਿਰ ਉਹ ਵਿਅਕਤੀ ਸਿੱਧਾ ਥਾਣੇ ਚਲਾ ਜਾਂਦਾ ਹੈ ਅਤੇ ਪੁਲਿਸ ਵਾਲੇ ਇਕ ਐਂਬੂਲੈਂਸ ਦਾ ਇੰਤਜ਼ਾਮ ਕਰ ਦਿੰਦੇ ਹਨ। ਫਿਰ ਪੁਲੀਸ ਵਾਲੇ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੰਦੇ ਹਨ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।