ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਸਿਮਰਨ ਨਰੂਲਾ ਇੱਕ ਫੈਸ਼ਨ ਮਾਡਲ ਅਤੇ ਸੋਸ਼ਲ ਮੀਡੀਆ ਸ਼ਖਸੀਅਤ ਹੈ। ਇੰਸਟਾਗ੍ਰਾਮ ‘ਤੇ ਉਸਦੇ 450k ਤੋਂ ਵੱਧ ਫਾਲੋਅਰਜ਼ ਅਕਤੂਬਰ 2021 ਤੱਕ ਹਨ। ਉਹ ਸੋਸ਼ਲ
ਮੀਡੀਆ ‘ਤੇ ਲਿਪ-ਸਿੰਕ ਅਤੇ ਡਾਂਸ ਆਧਾਰਿਤ ਵੀਡੀਓਜ਼ ਅਪਲੋਡ ਕਰਦੀ ਸੀ। ਉਹ ਆਪਣੇ ਪਤੀ ਸੈਮ ਨਰੂਲਾ ਦੇ ਨਾਲ ਇੱਕ ਯੂਟਿਊਬ ਚੈਨਲ ਵੀ ਚਲਾਉਂਦੀ ਹੈ। ਇਹ ਇੱਕ ਜੀਵਨਸ਼ੈਲੀ-ਅਧਾਰਿਤ ਚੈਨਲ ਹੈ। ਦੋਸਤੋ ਕੁਝ ਸਮੇਂ ਪਹਿਲਾਂ ਤਕ ਨਰੂਲਾ ਫੈਮਿਲੀ ਆਪਣੇ ਪਰਿਵਾਰ ਦਾ ਹਿੱਸਾ
ਮੰਨਣ ਵਾਲੇ ਇਸ਼ਾਨ ਬੱਗਾ ਨੂੰ ਸਿਮਰਨ ਦਾ ਭਰਾ ਦੱਸਦੇ ਸਨ। ਪਰ ਹੁਣ ਕੁਝ ਸਮੇਂ ਪਹਿਲਾਂ ਇਨ੍ਹਾਂ ਦੋਵਾਂ ਦੀ ਇੰਗੇਜਮੇਂਟ ਕਰ ਦਿੱਤੀ ਗਈ ਹੈ। ਜਿਸ ਕਾਰਨ ਸੋਸ਼ਲ ਮੀਡੀਆ ਦੇ ਉੱਪਰ ਇਹ ਮਾਮਲਾ ਭਖਿਆ ਹੋਇਆ ਹੈ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ
ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।