ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਕਈ ਵਾਰ ਸ਼ੋਸ਼ਲ ਮੀਡੀਆ ਅਤੇ ਲੋਕਾਂ ਦੇ ਕਾਰਨਾਮੇਂ ਵੀ ਵਾਇਰਲ ਹੋ ਜਾਂਦੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਬਾਅਦ ਵਿੱਚ ਬਹੁਤ ਸ਼ਰਮਿੰਦਾ ਹੋਣਾ ਪੈਂਦਾ ਹੈ। ਹੁਣ ਅਜਿਹੀ ਹੀ ਇਕ ਵੀਡੀਓ ਸੋਸ਼ਲ ਮੀਡੀਆ ਤੇ
ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਕੁੜੀ ਜੋ ਛੋਟੇ ਕੱਪੜੇ ਪਾ ਕੇ ਦੋ ਵਿਅਕਤੀਆਂ ਦੇ ਨਾਲ ਨੱਚ ਰਹੀ ਸੀ। ਤੁਹਾ ਨੂੰ ਦੱਸ ਦਈਏ ਕਿ ਉਹ ਵਿਅਕਤੀ ਕੋਈ ਆਮ ਵਿਅਕਤੀ ਨਹੀਂ ਸੀ। ਬਲਕਿ ਦੋਵੇਂ ਹਰਿਆਣਾ ਦੀ ਪੁਲੀਸ ਨੇ ਫਰੀਦਾਬਾਦ ਦੇ ਅਲੱਗ ਅਲੱਗ ਥਾਣਿਆਂ ਵਿੱਚ ਤੈਨਾਦ ਸੀ।
ਉਹ ਪੁਲੀਸ ਵਾਲੇ ਅੱਧ ਨੰਗੇ ਨਜ਼ਰ ਆ ਰਹੇ ਸਨ। ਉਹ ਦੋਵੇਂ ਪੁਲਿਸ ਵਾਲੇ ਉਸ ਔਰਤ ਦੇ ਨਾਲ ਬਹੁਤ ਅਸ਼ਲੀਲ ਡਾਂਸ ਕਰ ਰਹੇ ਸੀ ਅਤੇ ਉਸ ਨਾਲ ਮਜ਼ੇ ਕਰ ਰਹੇ ਸੀ। ਹੁਣ ਉਹਨਾਂ ਦੀ ਵੀਡੀਓ ਸੋਸ਼ਲ ਮੀਡੀਏ ਅਤੇ ਉਹ ਤੇਜ਼ੀ ਨਾਲ ਵਾਇਰਲ ਹੋਈ ਹੈ ਅਤੇ ਲੋਕ ਉਹਨਾਂ ਦੇ
ਇਸ ਵੀਡੀਓ ਨੂੰ ਦੇਖ ਕੇ ਉਹਨਾਂ ਨੂੰ ਬਹੁਤ ਗਾਲਾ ਕਡ ਰਹੇ ਹਨ। ਬਹੁਤ ਸਾਰੇ ਲੋਕ ਇਹਨਾਂ ਦੇ ਖ਼ਿਲਾਫ਼ ਖੜ੍ਹੇ ਹੋ ਗਏ ਹਨ। ਹੁਣ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।