ਇਸ ਤੋਂ ਤੁਹਾਨੂੰ ਪਤਾ ਹੀ ਹੋਵੇਗਾ ਕਿ ਪੂਰੇ ਭਾਰਤ ਦੇ ਵਿਚ ਪੁਲਿਸ ਵਾਲਿਆਂ ਦਾ ਨਾਮ ਕਿੰਨਾ ਜ਼ਿਆਦਾ ਖ਼ਰਾਬ ਹੈ ਜਦੋਂ ਵੀ ਕੋਈ ਪੁਲੀਸ ਵਾਲੇ ਨੂੰ ਦੇਖਦਾ ਹੈ। ਤਾਂ ਉਹ ਆਪਣੇ ਆਪ ਨੂੰ ਸੇਫ ਫੀਲ ਕਰਨ ਦੀ ਥਾਂ ਤੇ ਮੁਸ਼ਕਲ ਦੇ ਵਿੱਚ ਮਹਿਸੂਸ ਕਰਦਾ ਹੈ ਅਜਿਹਾ ਇਸ ਲਈ ਹੈ। ਕਿਉਂਕਿ ਆਏ ਦਿਨ ਸੋਸ਼ਲ ਮੀਡੀਆ ਦੇ ਉੱਪਰ ਕੁਝ ਨਾ ਕੁਝ
ਅਜਿਹਾ ਵਾਇਰਲ ਹੁੰਦਾ ਹੀ ਰਹਿੰਦਾ ਹੈ। ਜਿਸ ਦੇ ਵਿਚ ਪੁਲਿਸ ਵਾਲਿਆਂ ਦਾ ਕੋਈ ਨਾ ਕੋਈ ਘਟਿਆ ਕੰਮ ਰਿਕਾਰਡ ਕੀਤਾ ਹੁੰਦਾ ਹੈ ਚਾਹੇ ਉਹ ਫਿਰ ਜ਼ਬਰਦਸਤੀ ਚਲਾਨ ਕੱਟਣ ਦਾ ਹੋਵੇ। ਜਾਂ ਫਿਰ ਕਿਸੇ ਔਰਤ ਦੇ ਨਾਲ ਬਦਤਮੀਜ਼ੀ ਕਰਨ ਦਾ ਅਜਿਹੀਆਂ ਹੀ ਕੁਝ ਹੋਰ ਵੀਡੀਓਜ਼ ਸਾਡੇ ਕੋਲ ਸੋਸ਼ਲ ਮੀਡੀਆ
ਦੇ ਜ਼ਰੀਏ ਮਿਲੀਆਂ ਹਨ। ਜੇਕਰ ਤੁਸੀਂ ਇਨ੍ਹਾਂ ਸਾਰੀਆਂ ਵੀਡੀਓਜ਼ ਨੂੰ ਦੇਖਣ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਸ ਤੋਂ ਇਲਾਵਾ ਇਸ ਬਾਰੇ ਵਿਚ ਆਪਣੀ ਰਾਇ ਸਾਨੂੰ ਕੁਮੈਂਟ ਸੈਕਸ਼ਨ ਦੇ ਵਿੱਚ ਦੇਣਾ ਨਾ ਭੁੱਲੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।