ਦੋਸਤੋ ਪੰਜਾਬ ਦੇ ਬਣੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਰੁਜ਼ਗਾਰ ਲੋਕਾਂ ਦੇ ਲਈ ਕਾਫੀ ਸਹੂਲਤਾਂ ਕੱਢੀਆਂ ਜਾ ਰਹੀਆਂ ਹਨ।ਤੁਹਾਨੂੰ ਪਤਾ ਹੀ ਹੈ ਕੇ ਪੰਜਾਬ ਦੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ ਬਹੁਤ ਅਧਿਕ ਹੈ ਜੋ ਕਿ ਹੁਣ ਮੁੱਖ ਮੰਤਰੀ ਵੱਲੋਂ ਇਸ
ਗਿਣਤੀ ਨੂੰ ਘਟਾਇਆ ਜਾਵੇਗਾ।ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਬਿਜਲੀ ਬੋਰਡ ਦੇ ਵਿੱਚ ਭਰਤੀਆਂ ਨਿਕਲੀਆਂ ਸਨ।ਪਰ ਫਿਰ ਵੋਟਾਂ ਕਾਰਨ ਇਹ ਉੱਥੇ ਹੀ ਰੋਕ ਦਿੱਤੀਆਂ ਗਈਆਂ ਸਨ।ਹੁਣ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵੱਡਾ
ਫੈਸਲਾ ਲਿਆ ਗਿਆ ਜਿਸ ਨਾਲ ਕੇ ਬੇਰੁਜ਼ਗਾਰਾਂ ਨੂੰ ਜੁਆਇਨਿੰਗ ਲੈਟਰ ਦਿੱਤੇ ਜਾਣਗੇ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਭਗਤ ਵੱਲੋਂ ਇਸਦੇ ਸਿਲੈਕਸ਼ਨ ਲੈਂਟਰ ਨੂੰ ਕਢਿਆ ਜਾਵੇਗਾ। ਅਤੇ ਕੁੱਝ ਦਿਨ ਵਿੱਚ ਹੀ ਜਿਹੜੇ ਉਮੀਦਵਾਰ
ਇਸਦੇ ਲਈ ਸਲੈਕਟ ਹੋਏ ਹਨ ਉਨ੍ਹਾਂ ਨੂੰ ਜੁਆਇਨਿੰਗ ਲੈਟਰ ਮਿਲ ਜਾਵੇਗਾ।ਇਸ ਤਰ੍ਹਾਂ ਦੋਸਤੋ ਪੰਜਾਬ ਦੇ ਵਿੱਚ ਬੇਰੁਜ਼ਗਾਰਾਂ ਨੂੰ ਹੁਣ ਨੌਕਰੀਆਂ ਮਿਲ ਸਕਦੀਆਂ ਹਨ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ
ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।