ਦੋਸਤੋ ਪੰਜਾਬ ਪੁਲਿਸ ਜੇਲ੍ਹ ਵਾਰਡਰ ਦੀਆਂ ਭਰਤੀਆਂ ਕੱਢੀਆਂ ਗਈਆਂ ਸਨ ਜਿਸ ਵਿੱਚ ਬਹੁਤ ਸਾਰੇ ਨੌਜਵਾਨਾਂ ਨੇ ਹਿੱਸਾ ਲਿਆ ਸੀ।ਇਸ ਦੀ ਕੌਂਸਲਿੰਗ ਫਰਵਰੀ ਮਹੀਨੇ ਦੀ 2 ਤਰੀਕ ਤੱਕ ਰੱਖੀ ਗਈ ਸੀ।ਜਿਸ ਬਾਰੇ ਹੁਣ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਜਿਹੜੇ ਉਮੀਦਵਾਰਾਂ ਨੂੰ ਇਸ ਤਰੀਖ ਤੱਕ ਕੌਂਸਲਿੰਗ ਦੇ ਲਈ ਬੁਲਾਇਆ ਗਿਆ ਸੀ ਉਹਨਾਂ ਬਾਰੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਦੋਸਤੋ ਤੁਹਾਨੂੰ ਪਤਾ ਹੀ ਹੈ ਕੇ ਕਰੋਨਾ ਵਾਇਰਸ ਬਹੁਤ ਹੀ ਜ਼ਿਆਦਾ ਵਧ ਰਿਹਾ ਹੈ ਮ।ਜਿਸਦੇ ਚਲਦੇ ਸਰਕਾਰ
ਵੱਲੋਂ ਕੁਝ ਹਦਾਇਤਾਂ ਅਪਣਾਈਆਂ ਜਾ ਰਹੀਆਂ ਹਨ।ਇਸ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਹੈ ਕਰੋਨਾ ਵਾਇਰਸ ਦੇ ਚਲਦੇ ਇਸ ਕੌਂਸਲਿੰਗ ਨੂੰ ਥੋੜ੍ਹਾ ਅੱਗੇ ਕਰ ਦਿੱਤਾ ਗਿਆ ਹੈ।ਕਿਸ ਤਰੀਕ ਨੂੰ ਕੌਂਸਲਿੰਗ ਕੀਤੀ ਜਾਵੇਗੀ ਇਸ ਬਾਰੇ ਹਾਲੇ ਤੱਕ ਕੋਈ
ਵੀ ਸੂਚਨਾ ਨਹੀਂ ਦਿੱਤੀ ਗਈ ਹੈ।ਫਿਲਹਾਲ ਇਸ ਕੌਂਸਲਿੰਗ ਨੂੰ ਅੱਗੇ ਕਰ ਦਿੱਤਾ ਗਿਆ ਹੈ।ਇਸ ਲਈ ਉਮੀਦਵਾਰ ਆਪਣੀ ਤਿਆਰੀ ਜ਼ਰੂਰ ਰੱਖਣ ਅਤੇ ਇਸ ਦੀ ਆਫੀਸ਼ੀਅਲ ਵੈੱਬਸਾਈਟ ਉੱਤੇ ਜ਼ਰੂਰ ਚੈੱਕ ਕਰਦੇ ਰਹਿਣ।ਇਸ ਬਾਰੇ ਹੋਰ ਜਾਣਕਾਰੀ ਲੈਣ
ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।