ਦੋਸਤੋ ਗਿੱਦੜਬਾਹਾ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਪੁਲਿਸ ਵੱਲੋਂ ਸ਼ੱਕੀ ਹਲਾਤਾਂ ਦੇ ਵਿੱਚ ਖੜ੍ਹੇ ਤਿੰਨ ਵਿਅਕਤੀਆਂ ਅਤੇ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ,
ਜਿਨ੍ਹਾਂ ਕੋਲੋਂ ਅਫੀਮ ਅਤੇ ਡਰੱਗ ਪਾਈ ਗਈ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਗੱਡੀ ਦੇ ਕੋਲ ਖੜ੍ਹੇ ਤਿੰਨ ਵਿਅਕਤੀ ਅਤੇ ਇੱਕ ਮਹਿਲਾ ਉਪਰ ਸ਼ੱਕ ਹੋਇਆ।ਜਿਸ ਤੋਂ ਬਾਅਦ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਗਈ ਅਤੇ ਤਲਾਸ਼ੀ ਲਈ ਗਈ।
ਜਦੋਂ ਉਨਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਅਫੀਮ ਅਤੇ ਡਰੱਗ ਬਰਾਮਦ ਹੋਈ।ਪੁਲਿਸ ਨੇ ਉਹਨਾਂ ਚਾਰਾਂ ਨੂੰ ਗ੍ਰਿਫਤਾਰ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੋਸਤੋ ਅੱਜ ਕੱਲ ਨਸ਼ੇ ਦੀ ਤਸਕਰੀ ਦੇ ਮਾਮਲੇ ਵਧ ਰਹੇ ਹਨ।ਇਹਨਾਂ ਲੋਕਾਂ ਵੱਲੋਂ ਪੰਜਾਬ ਦੀ ਜਵਾਨੀ ਨੂੰ ਗਾਲਿਆ ਜਾ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।