ਦੋਸਤੋ ਗੈਸ ਅਤੇ ਕਬਜ਼ ਦੀ ਸਮੱਸਿਆ ਬਹੁਤ ਸਾਰੇ ਲੋਕਾਂ ਦੇ ਵਿੱਚ ਦੇਖਣ ਨੂੰ ਮਿਲ ਜਾਂਦੀ ਹੈ।ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਲਈ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਨੁਸਖਾ ਦੱਸਣ ਜਾ ਰਹੇ ਹਾਂ। ਸਭ ਤੋਂ ਪਹਿਲਾਂ ਤੁਸੀਂ ਇੱਕ ਤਸਲੇ ਵਿੱਚ ਦੋ ਗਲਾਸ
ਪਾਣੀ ਲੈ ਕੇ ਇਸ ਨੂੰ ਗਰਮ ਕਰਨਾ ਸ਼ੁਰੂ ਕਰ ਦੇਵੋ।ਜਦੋਂ ਇਹ ਪਾਣੀ ਗਰਮ ਹੋ ਜਾਵੇ ਤਾਂ ਇਸ ਵਿੱਚ 1 ਚਮਚ ਸੌਂਫ ਪਾ ਕੇ ਇਸ ਪਾਣੀ ਨੂੰ ਚੰਗੀ ਤਰ੍ਹਾਂ ਉਬਾਲਣਾ ਸ਼ੁਰੂ ਕਰ ਦੇਵੋ।ਜਦੋਂ ਪਾਣੀ ਅੱਧਾ ਰਹਿ ਜਾਵੇ ਕਿ ਤੁਸੀਂ ਇਸ ਨੂੰ ਛਾਣ ਕੇ ਗਿਲਾਸ ਵਿੱਚ ਕੱਢ
ਲੈਣਾ ਹੈ।ਇਸ ਪਾਣੀ ਦੇ ਵਿੱਚ ਤੁਸੀਂ ਇੱਕ ਚਮਚ ਅਰੰਡੀ ਦਾ ਤੇਲ ਮਿਕਸ ਕਰ ਲੈਣਾ ਹੈ।ਇਸ ਨੁਸਖ਼ੇ ਦਾ ਸੇਵਨ ਤੁਸੀਂ ਸਵੇਰੇ ਖਾਲੀ ਪੇਟ ਕਰ ਲੈਣਾ ਹੈ ਤੁਹਾਡਾ ਪੇਟ ਪੂਰੇ ਤਰੀਕੇ ਦੇ ਨਾਲ ਸਾਫ ਹੋ ਜਾਵੇਗਾ।ਇਸ ਨੂੰ ਤੁਸੀਂ ਮਹੀਨੇ ਦੇ ਵਿੱਚ ਇੱਕ ਵਾਰ
ਇਸਤੇਮਾਲ ਕਰ ਸਕਦੇ ਹੋ।ਤੁਹਾਡਾ ਪੇਟ ਪੂਰੀ ਤਰਾਂ ਸਾਫ ਹੋ ਜਾਵੇਗਾ ਤੇ ਕਬਜ਼ ਦੀ ਸਮੱਸਿਆ ਖਤਮ ਹੋ ਜਾਵੇਗੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।