ਦੋਸਤੋ ਮਹਿਲਾਵਾਂ ਨੂੰ ਪੀਰੀਅਡ ਦੇ ਦੌਰਾਨ ਕਾਫੀ ਜ਼ਿਆਦਾ ਦਰਦ ਹੁੰਦਾ ਹੈ।ਇਸਤੋਂ ਇਲਾਵਾ ਵਿੱਚ ਪੇਟ ਵਿੱਚ ਗੈਸ ਕਬਜ਼ ਅਤੇ ਵਾਲਾਂ ਦਾ ਝੜਨਾ ਵੀ ਕਾਫੀ ਜ਼ਿਆਦਾ ਗੰਭੀਰ ਸਮੱਸਿਆ ਹੈ।ਇਹਨਾਂ ਸਮੱਸਿਆਵਾਂ ਨੂੰ ਖਤਮ ਕਰਨ ਲਈ ਲਈ ਤੁਹਾਨੂੰ ਇੱਕ ਡਰਿੰਕ
ਦੱਸਣ ਜਾ ਰਹੇ ਹਾਂ।ਸਭ ਤੋਂ ਪਹਿਲਾਂ ਤੁਸੀਂ ਇੱਕ ਗਿਲਾਸ ਪਾਣੀ ਲਵੋ ਅਤੇ ਉਸ ਨੂੰ ਤਸੱਲੇ ਦੇ ਵਿੱਚ ਪਾ ਲਵੋ।ਇਸ ਵਿੱਚ ਚਾਰ ਧਾਗੇ ਕੇਸਰ ਦੇ ਪਾ ਲਵੋ।ਇਸ ਪਾਣੀ ਨੂੰ ਤੁਸੀਂ ਹਲਕੀ ਗੈਸ ਤੇ ਪੰਜ ਮਿੰਟ ਦੇ ਲਈ ਚੰਗੀ ਤਰ੍ਹਾਂ ਪਕਾ ਲੈਣਾ ਹੈ।ਜਦੋਂ ਇਹ ਪਾਣੀ ਬਣ
ਕੇ ਤਿਆਰ ਹੋ ਜਾਵੇ ਤਾਂ ਤੁਸੀਂ ਇਸ ਦਾ ਸੇਵਨ ਰਾਤ ਸੌਣ ਵੇਲੇ ਕਰਨਾ ਹੈ। ਰਾਤ ਦੇ ਖਾਣਾ ਖਾਣ ਤੋਂ ਦੋ ਘੰਟੇ ਬਾਅਦ ਤੁਸੀਂ ਇਸ ਪਾਣੀ ਨੂੰ ਘੁੱਟ-ਘੁੱਟ ਕਰਕੇ ਸੇਵਨ ਕਰਨਾ ਹੈ। ਇਸ ਲਈ ਉੱਪਰ ਦੱਸੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ।
ਸੋ ਦੋਸਤੋ ਇਸ ਨੂੰ ਰੋਜ਼ਾਨਾ ਜ਼ਰੂਰ ਸੇਵਨ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।