ਦੋਸਤੋ ਸੈਂਟਰ ਸਰਕਾਰ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।ਜਿਹਨਾਂ ਦੇ ਵਿੱਚੋਂ ਇੱਕ ਔਰਤਾਂ ਨੂੰ ਦਿੱਤਾ ਜਾਣ ਵਾਲਾ ਲੋਨ ਵੀ ਹੈ।ਇਸ ਸਕੀਮ ਦੇ ਤਹਿਤ ਵਪਾਰਕ ਕੰਮਾਂ ਦੇ ਲਈ ਔਰਤਾਂ ਨੂੰ ਕਰਜ਼ੇ ਦਾ ਯੋਗਦਾਨ ਦਿੱਤਾ ਜਾਂਦਾ ਹੈ।ਨਰਿੰਦਰ ਮੋਦੀ ਵੱਲੋਂ ਇਸ ਸਕੀਮ ਨੂੰ ਸ਼ੁਰੂ ਕੀਤਾ ਗਿਆ ਸੀ।
ਜੇਕਰ ਚਾਰ ਲੋਕ ਇਹ ਕਰਜ਼ਾ ਲੈਂਦੇ ਹਨ ਤਾਂ ਉਹਨਾਂ ਦੇ ਵਿੱਚੋਂ ਤਿੰਨ ਔਰਤਾਂ ਹੋਣਗੀਆਂ। ਇਸ ਤਰ੍ਹਾਂ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਔਰਤਾਂ ਦਾ ਸਸ਼ਕਤੀਕਰਨ ਬਹੁਤ ਜ਼ਿਆਦਾ ਜ਼ਰੂਰੀ ਹੈ।ਔਰਤਾਂ ਨੂੰ ਹਰ ਵਰਗ ਦੇ ਵਿੱਚ ਅੱਗੇ ਲਿਆਂਦਾ ਜਾਣਾ ਚਾਹੀਦਾ ਹੈ।ਜਿਸ ਦੇ ਚੱਲਦੇ ਵਪਾਰਕ ਕੰਮਾਂ ਦੇ ਲਈ ਔਰਤਾਂ ਨੂੰ ਕਰਜ਼ਾ ਵੀ ਦਿੱਤਾ ਜਾਂਦਾ ਹੈ।
ਤੁਹਾਨੂੰ ਦੱਸ ਦਈਏ ਕਿ ਇਸ ਸਕੀਮ ਦਾ ਨਾਮ ਹੈ ਮੁਦਰਾ ਲੋਨ ਯੋਜਨਾ ਹੈ।ਇਸ ਸਕੀਮ ਨੂੰ ਨਰਿੰਦਰ ਮੋਦੀ ਵੱਲੋਂ 2012 ਦੇ ਵਿੱਚ ਸ਼ੁਰੂ ਕੀਤਾ ਗਿਆ ਸੀ।ਜੇਕਰ ਕੋਈ ਮਹਿਲਾ ਆਪਣੇ ਵਪਾਰਕ ਕੰਮਾਂ ਦੇ ਲਈ ਲੋਨ ਲੈਣਾ ਚਾਹੁੰਦੀ ਹੈ ਤਾਂ ਉਹ ਇਸ ਸਕੀਮ ਦਾ ਫਾਇਦਾ ਲੈ ਸਕਦੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ
ਔਰਤਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਨੂੰ ਖ਼ਤਮ ਕਰਨ ਦੇ ਲਈ ਇਸ ਸਕੀਮ ਨੂੰ ਚਲਾਇਆ ਗਿਆ ਸੀ।ਅੱਜ ਤੱਕ ਬਹੁਤ ਸਾਰੀਆਂ ਮਹਿਲਾਵਾਂ ਨੇ ਇਸ ਸਕੀਮ ਦਾ ਲਾਭ ਵੀ ਲਿਆ ਹੈ। ਸੋ ਦੋਸਤੋ ਇਸ ਬਾਰੇ ਵਧੇਰੇ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।