ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਕੱਲ ਪੰਜਾਬ ਵਿਚ ਨਸ਼ਿਆਂ ਦੀ ਸਮਗਲਿੰਗ ਵਧ ਗਈ ਹੈ। ਤੁਹਾਨੂੰ ਦੱਸ ਦਈਏ ਕਿ ਹੁਣ ਪੁਲਸ ਵਾਲਿਆਂ ਨੂੰ ਇਹ ਇੱਕ ਬਹੁਤ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਵਾਲਿਆਂ ਨੇ ਨਸ਼ਾ ਸਮਗਲਿੰਗ ਕਰਨ ਵਾਲਿਆ ਦੀ ਇਕ ਟੀਮ ਨੂੰ ਗ੍ਰਿਫਤਾਰ ਕੀਤਾ ਹੈ।
ਪੁਲੀਸ ਵਾਲਾਂ ਦਾ ਕਹਿਣਾ ਹੈ ਕਿ ਜਦੋਂ ਸਾਨੂੰ ਖਬਰ ਹੋਈ ਕਿ ਇੱਕ ਟੀਮ ਜੋ ਨਸ਼ੇ ਦੀ ਸਮੱਗਲਿੰਗ ਕਰ ਰਹੀ ਹੈ ਤਾਂ ਅਸੀਂ ਤੁਰੰਤ ਜਾਣਕਾਰੀ ਮਿਲਨ ਦਿੱਤੇ ਹੋਏ ਐਡਰੈਸ ਤੇ ਪਹੁੰਚ ਗਏ ਅਤੇ ਉਥੇ ਜਾ ਕੇ ਅਸੀਂ ਉੱਥੋ ਦਾ ਮੰਜ਼ਰ ਦੇਖ ਕੇ ਹੈਰਾਨ ਰਹਿ ਗਏ। ਕਿਉਂਕਿ ਉੱਥੇ ਕੁਝ ਔਰਤਾਂ ਅਤੇ ਕੁਝ ਮਰਦ ਬੈਠ ਕੇ
ਚਿੱਟੀ ਦੀ ਸਮੱਗਲਿੰਗ ਕਰਨ ਦਾ ਪਲੈਨ ਬਣਾ ਰਹੇ ਸੀ। ਪੁਲਿਸ ਵਾਲਿਆਂ ਨੇ ਦੱਸਿਆ ਹੈ ਕਿ ਉਹਨਾਂ ਉੱਤੇ ਪਹਿਲਾਂ ਵੀ ਬਹੁਤ ਸਾਰੇ ਮੁਕੱਦਮੇ ਦਰਜ ਹਨ ਅਤੇ ਹੁਣ ਦੁਬਾਰਾ ਤੋਂ ਉਹ ਪੁਲੀਸ ਦੇ ਹੱਥ ਲੱਗ ਗਏ ਹਨ। ਤੁਹਾਨੂੰ ਦੱਸ ਦਈਏ ਕਿ ਪੁਲਿਸ ਵਾਲਿਆਂ ਨੇ ਉਹਨਾਂ ਔਰਤਾਂ ਅਤੇ ਵਿਅਕਤੀਆਂ ਨੂੰ 540 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਪੁਲਿਸ ਵਾਲਿਆਂ ਨੇ ਹੁਣ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਵੱਡੇ ਵੱਡੇ ਖੁਲਾਸੇ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਵਾਲਿਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹਨਾਂ ਵੱਲੋਂ ਬਹੁਤ ਵੱਡੇ ਵੱਡੇ ਖੁਲਾਸੇ ਕੀਤੇ ਜਾ ਸਕਦੇ ਹਨ। ਹੁਣ ਪੁਲੀਸ ਵਾਲ਼ੇ ਉਹਨਾਂ ਤੋਂ ਪੁਛਤਾਛ ਕਰ ਰਹੇ ਹਨ ਕੀ ਤੁਹਾਡੇ ਕੋਲ ਇਹ ਹੈਰੋਇਨ ਕਿਵੇਂ ਅਤੇ ਕਿੱਥੋਂ ਆਈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।