ਦੋਸਤੋ ਨੀਟੂ ਸ਼ਟਰਾਂ ਵਾਲੇ ਨੂੰ ਸਿਆਸਤ ਅਤੇ ਕਾਮੇਡੀ ਦੇ ਵਿੱਚ ਦੇਖਿਆ ਜਾ ਸਕਦਾ ਹੈ।ਨੀਟੂ ਸ਼ਟਰਾਂ ਵਾਲਾ ਚੌਣਾਂ ਦੇ ਲਈ ਜਲੰਧਰ ਵਿਖੇ ਖੜਾ ਹੋਇਆ ਹੈ ਅਤੇ ਉਸ ਦੀ ਘਰ ਵਾਲੀ ਵੀ ਚੋਣਾਂ ਲੜ ਰਹੀ ਹੈ। ਚੋਣ ਪ੍ਰਚਾਰ ਕਰਦੇ ਹੋਏ ਇੱਕ ਵੀਡੀਓ ਸੋਸ਼ਲ ਮੀਡੀਆ
ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਜਿਸ ਵਿੱਚ ਨੀਟੂ ਸ਼ਟਰਾ ਵਾਲੇ ਦੀ ਕੁੱਟਮਾਰ ਕੀਤੀ ਜਾ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਇਸ ਵੀਡੀਓ ਦੇ ਵਿੱਚ ਕੁਝ ਔਰਤਾਂ ਵੀ ਨੀਟੂ ਸ਼ਟਰਾਂ ਵਾਲੇ ਨੂੰ ਕੁੱਟਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।ਦੱਸਿਆ ਜਾ
ਰਿਹਾ ਹੈ ਕਿ ਨੀਟੂ ਸ਼ਟਰਾਂ ਵਾਲੇ ਨੇ ਉੱਥੇ ਕੁਝ ਔਰਤਾਂ ਦੇ ਨਾਲ ਛੇੜਖਾਨੀ ਕੀਤੀ ਜਿਸ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਨੇ ਉਸ ਦਾ ਕੁਟਾਪਾ ਚਾੜ ਦਿੱਤਾ।ਹਾਲਾਂਕਿ ਇਸ ਵੀਡੀਓ ਦੀ ਹਾਲੇ ਤੱਕ ਸਹੀ ਤਰੀਕੇ ਦੇ ਨਾਲ ਪੁੱਛਟੀ ਨਹੀਂ ਕੀਤੀ ਗਈ।ਪਰ ਇਹ
ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਨੀਟੂ ਸ਼ਟਰਾਂ ਵਾਲੇ ਨੂੰ ਕੋਈ ਵੀ ਆ ਕੇ ਬਚਾ ਨਹੀਂ ਰਿਹਾ।ਇਸ ਤਰ੍ਹਾਂ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਇਹ
ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।