ਦੋਸਤੋ ਅੱਜ ਕੱਲ੍ਹ ਅਜੀਬੋ ਗਰੀਬ ਖਬਰਾਂ ਆਉਂਦੀਆਂ ਹੀ ਰਹਿੰਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਹੈਰਾਨੀ ਹੁੰਦੀ ਹੈ।ਦੋਸਤੋ ਹੁਣ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਔਰਤਾਂ ਸ਼ਰਾਬ ਦੇ ਠੇਕੇ ਉੱਤੇ ਧਾਵਾ ਬੋਲ ਰਹੀਆਂ ਹਨ।ਸ਼ਰਾਬ ਦਾ ਨਵਾਂ ਠੇਕਾ ਖੋਲ੍ਹਣ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।
ਦੋਸਤੋ ਤੁਹਾਨੂੰ ਦੱਸ ਦਈਏ ਇਹ ਖਬਰ ਲੁਧਿਆਣਾ ਦੇ ਇੱਕ ਇਲਾਕੇ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਸਕੂਲ ਦੇ ਸਾਹਮਣੇ ਇੱਕ ਠੇਕੇਦਾਰ ਵੱਲੋਂ ਸ਼ਰਾਬ ਦਾ ਠੇਕਾ ਖੋਲਿਆ ਗਿਆ।ਉਥੋਂ ਦੀਆਂ ਔਰਤਾਂ ਵੱਲੋਂ ਇਸ ਠੇਕੇ ਨੂੰ ਖੋਲਣ ਦਾ ਪਹਿਲਾ ਵੀ ਵਿਰੋਧ ਕੀਤਾ ਸੀ ਪਰ ਫਿਰ ਵੀ
ਜ਼ਬਰਦਸਤੀ ਇਸ ਨੂੰ ਖੋਲ੍ਹ ਲਿਆ ਗਿਆ।ਦੁਖੀ ਹੋਈਆ ਔਰਤਾਂ ਫਿਰ ਉਸ ਠੇਕੇ ਉੱਤੇ ਪਹੁੰਚ ਗਈਆਂ ਅਤੇ ਉਥੇ ਜਾ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਇਸ ਠੇਕੇ ਨੂੰ ਬੰਦ ਕਰਨ ਲਈ ਕਿਹਾ ਗਿਆ। ਤੁਹਾਨੂੰ ਦੱਸ ਦੇਈਏ ਕੇ ਸ਼ਰਾਬ ਦੇ ਠੇਕੇ ਤੇ ਪੁਲਿਸ ਵੀ ਮੌਜੂਦ ਸੀ
ਅਤੇ ਉਨ੍ਹਾਂ ਔਰਤਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਪਰ ਉਹਨਾਂ ਵੱਲੋਂ ਬਹੁਤ ਜ਼ਿਆਦਾ ਹੰਗਾਮਾ ਕੀਤਾ ਜਾ ਰਿਹਾ ਸੀ।ਇਸ ਤਰ੍ਹਾਂ ਲਗਾਤਾਰ ਔਰਤਾਂ ਵੱਲੋਂ ਸ਼ਰਾਬ ਦੇ ਠੇਕੇ ਨੂੰ ਖੋਲ੍ਹਣ ਦਾ ਵਿਰੋਧ ਕੀਤਾ ਜਾ ਰਿਹਾ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ
ਪ੍ਰਸ਼ਾਸਨ ਇਸ ਤੇ ਕੀ ਕਾਰਵਾਈ ਕਰਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।