ਦੋਸਤੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਐਲਾਨ ਲੋਕਾਂ ਦੇ ਲਈ ਕੀਤੇ ਜਾ ਰਹੇ ਹਨ।ਇਸ ਵੇਲੇ ਦੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਕਿ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੇਲ੍ਹ ਵਿੱਚ ਸਜ਼ਾ ਕੱਟ
ਰਹੇ ਘੱਟੋ-ਘੱਟ 100 ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਹੈ।ਉਹਨਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਜਾਂ ਫਿਰ ਜਿਹਨਾਂ ਨੇ 90% ਸਜ਼ਾ ਕੱਟ ਲਈ ਹੈ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ।ਇਸ ਤੋਂ ਇਲਾਵਾ
ਜਿਹੜੀਆਂ ਔਰਤਾਂ ਹੈਡੀਂਕੈਪ ਹਨ ਜਾਂ ਫਿਰ ਜਿਨ੍ਹਾਂ ਨੇ 50 ਪ੍ਰਤੀਸ਼ਤ ਸਜ਼ਾ ਕੱਟ ਲਈ ਹੈ ਉਨ੍ਹਾਂ ਨੂੰ ਵੀ ਜੇਲ੍ਹ ਤੋਂ ਛੁਟਕਾਰਾ ਮਿਲ ਜਾਵੇਗਾ।ਇਸ ਖੁਸ਼ਖਬਰੀ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।