ਦੋਸਤੋ ਬਹੁਤ ਸਾਰੇ ਨੌਜਵਾਨਾਂ ਦਾ ਬਾਹਰ ਜਾ ਕੇ ਪੜ੍ਹਨ ਦਾ ਸੁਪਨਾ ਹੁੰਦਾ ਹੈ।ਬਹੁਤ ਸਾਰੇ ਵਿਦਿਆਰਥੀ ਕੈਨੇਡਾ ਜਾ ਕੇ ਆਪਣੀ ਪੜ੍ਹਾਈ ਪੂਰੀ ਕਰਨਾ ਚਾਹੁੰਦੇ ਹਨ ਅਤੇ ਭਵਿੱਖ ਨੂੰ ਸੁਧਾਰਨਾ ਚਾਹੁੰਦੇ ਹਨ।ਕਿਉਂਕਿ ਉਹਨਾਂ ਨੂੰ ਭਾਰਤ ਦੇ ਵਿੱਚ ਆਪਣਾ ਭਵਿੱਖ ਨਜ਼ਰ
ਨਹੀਂ ਆਉਂਦਾ।ਪਰ ਦੋਸਤੋ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਕੈਨੇਡਾ ਦੇ ਵਿੱਚ ਰਹਿਣ ਵਾਲੀ ਇੱਕ ਲੜਕੀ ਮਾੜੀ ਖਬਰ ਸੁਣਾ ਦਿੰਦੀ ਹੈ।ਦਰਅਸਲ ਉਹ ਲੜਕੀ ਕਹਿੰਦੀ ਹੈ ਕਿ ਕੈਨੇਡਾ ਦੇ ਤਿੰਨ ਇੰਟਰਨੈਸ਼ਨਲ ਕਾਲਜ ਹੋਣ ਦੀਵਾਲੀਆਂ ਹੋ ਗਏ ਹਨ ਜਿਸ ਨਾਲ
ਬਹੁਤ ਸਾਰੇ ਵਿਦਿਆਰਥੀ ਨੂੰ ਘਾਟਾ ਪੈ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਇਸ ਕਾਲਜ ਦੇ ਵਿੱਚ ਬਹੁਤ ਸਾਰੇ ਪੰਜਾਬੀ ਵਿਦਿਆਰਥੀ ਵੀ ਪੜ੍ਹਦੇ ਹਨ ਜਿਨ੍ਹਾਂ ਨੇ ਆਪਣੀਆਂ ਫੀਸਾਂ ਭਰ ਦਿੱਤੀਆਂ ਸਨ।ਅਜਿਹੇ ਵੀ ਵਿਦਿਆਰਥੀ ਸਨ ਜਿਹਨਾਂ ਨੇ ਭਾਰਤ ਤੋਂ ਇੱਥੇ ਪੜ੍ਹਨ ਦੇ ਲਈ
ਕਾਲਜ ਵਿੱਚ ਫੀਸਾਂ ਵੀ ਜਮ੍ਹਾਂ ਕਰਵਾ ਦਿੱਤੀਆਂ ਸਨ। ਪਰ ਹੁਣ ਇਹ ਕਾਲਜ ਬੰਦ ਹੋ ਗਏ ਹਨ ਜਿਸ ਤੋਂ ਬਾਅਦ ਇਹ ਹੁਣ ਫੀਸਾਂ ਦੇਣ ਤੋਂ ਇਨਕਾਰ ਕਰ ਰਹੇ ਹਨ। ਇਸ ਮਾੜੀ ਖਬਰ ਨਾਲ ਬਹੁਤ ਸਾਰੇ ਵਿਦਿਆਰਥੀਆਂ ਦਾ ਸੁਪਨਾ ਟੁੱਟ ਗਿਆ ਤੇ ਉਨ੍ਹਾਂ ਉੱਤੇ ਪਹਾੜ ਟੁੱਟ
ਗਿਆ ਹੈ।ਸੋ ਦੋਸਤੋ ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।