ਅੱਜ ਕੱਲ੍ਹ ਵਿਦੇਸ਼ਾ ਦੇ ਵਿੱਚ ਵੀ ਪੰਜਾਬੀ ਨੌਜਵਾਨ ਸੁਰੱਖਿਅਤ ਨਜ਼ਰ ਨਹੀਂ ਆ ਰਹੇ।ਤੁਹਾਨੂੰ ਦੱਸ ਦਈਏ ਕਿ ਦਸੂਹਾ ਇਲਾਕੇ ਦੇ ਇੱਕ ਪਿੰਡ ਤੋਂ ਬਹੁਤ ਹੀ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਦਰਅਸਲ ਗ਼ਰੀਬ ਮਾਂ-ਪਿਉ ਦਾ ਇਕਲੌਤਾ ਸਹਾਰਾ ਜੋ ਕਿ ਵਿਦੇਸ਼ਾਂ ਵਿੱਚ ਪੈਸੇ ਕਮਾਉਣ
ਦੇ ਲਈ ਗਿਆ ਹੋਇਆ ਸੀ।ਉਸ ਨੂੰ ਵਿਦੇਸ਼ ਵਿੱਚ ਹੀ ਕਿਸੇ ਵੱਲੋਂ ਕਤਲ ਕਰ ਦਿੱਤਾ ਗਿਆ ਅਤੇ ਅੱਜ ਉਸ ਦੀ ਲਾਸ਼ ਘਰ ਪਹੁੰਚੀ।ਘਰ ਵਾਲਿਆਂ ਦਾ ਇਕਲੌਤਾ ਸਹਾਰਾ ਵੀ ਉਨ੍ਹਾਂ ਕੋਲੋਂ ਚਲਾ ਗਿਆ ਅਤੇ ਘਰਦਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।ਤੁਹਾਨੂੰ ਦੱਸ ਦੇਈਏ ਕੇ ਘਰ ਵਾਲਿਆਂ ਦਾ
ਕਹਿਣਾ ਹੈ ਕਿ 2020 ਦੇ ਵਿੱਚ ਉਸ ਨੂੰ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਗਿਆ ਸੀ।ਇੱਕ ਹਫ਼ਤੇ ਪਹਿਲਾਂ ਉਸਦਾ ਫੋਨ ਵੀ ਆਇਆ।ਬਾਅਦ ਵਿੱਚ ਉੱਥੇ ਕਿਸੇ ਵਿਅਕਤੀ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ।ਇਸ ਤਰ੍ਹਾਂ ਇਹ ਬਹੁਤ ਹੀ ਦਿਲ ਦਹਿਲਾਉਣ ਵਾਲੀ
ਖਬਰ ਸਾਹਮਣੇ ਆ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।