ਦੋਸਤ ਹਨ ਦੱਸ ਦੇਈਏ ਕਿ ਇਕ ਨਵੀਂ ਬੀਮਾਰੀ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ। ਜਿਸ ਦਾ ਨਾਮ ਮੰਕੀ ਫੋਕਸ ਹੈ। 7 ਮਈ ਨੂੰ ਇਸ ਦਾ ਪਹਿਲਾ ਕੇਸ ਦੇਖਣ ਨੂੰ ਮਿਲਿਆ ਸੀ। ਪਰ ਹੁਣ ਲਗਾਤਾਰ ਇਸ ਦੇ ਕੇਸ ਸਾਹਮਣੇ ਆ ਰਹੇ ਹਨ ਅਤੇ ਡਾਕਟਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਸ ਨੂੰ ਬਿਮਾਰੀ ਹੈ। ਉਸ ਨੂੰ ਬਹੁਤ
ਤੇਜ ਬੁਖਾਰ ਹੋ ਜਾਂਦਾ ਹੈ। ਉਸ ਦੇ ਸਰੀਰ ਤੇ ਦਾਣੇ-ਦਾਣੇ ਨਿਕਲ ਜਾਂਦੇ ਹਨ। ਸਰੀਰ ਵਿਚ ਊਰਜਾ ਦੀ ਕਮੀ ਬਣੀ ਰਹਿੰਦੀ ਹੈ ਅਤੇ ਮਾਸਪੇਸ਼ੀਆਂ ਵਿਚ ਹਰਦਮ ਦਰਦ ਰਹਿੰਦਾ ਹੈ। ਇਸ ਦੇ ਨਾਲ ਹੀ ਸਿਰ ਦਰਦ ਵੀ ਦੇਖਣ ਨੂੰ ਮਿਲਦਾ ਹੈ। ਇਹ ਬਿਮਾਰੀ ਕੇਵਲ ਭਾਰਤ ਵਿੱਚ ਹੀ ਨਹੀਂ ਬਲਕਿ ਦੇਸ਼ਾਂ-ਵਿਦੇਸ਼ਾਂ ਵਿੱਚ ਫੈਲ ਗਈ ਹੈ।
ਜਿਸ ਕਾਰਨ ਡਾਕਟਰਾਂ ਅੱਗੇ ਦੁਬਾਰਾ ਤੋਂ ਇੱਕ ਚੁਣੌਤੀ ਖੜ੍ਹੀ ਹੋ ਗਈ ਹੈ। ਡਾਕਟਰ ਇਹ ਨਹੀਂ ਪਤਾ ਲਗਾ ਸਕੇ ਹਨ ਕਿ ਇਹ ਬੀਮਾਰੀ ਕਿਉਂ ਅਤੇ ਕਿਵੇਂ ਹੋ ਰਹੀ ਹੈ। ਪਰ ਤੂਹਾਨੂੰ ਦੱਸ ਦਈਏ ਕਿ ਇਹ ਬੀਮਾਰੀ ਜ਼ਿਆਦਾਤਰ ਬਾਂਦਰਾ ਵਿੱਚ ਪਾਈ ਜਾਂਦੀ ਸੀ। ਜੋ ਹੁਣ ਇਨਸਾਨਾਂ ਵਿੱਚ ਬਹੁਤ ਤੇਜ਼ੀ ਨਾਲ ਫੈਲ
ਹੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।