ਆਏ ਦਿਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ।ਇੱਕ ਅਜਿਹਾ ਹੀ ਦਿਲ ਦਹਿਲਾਉਣ ਵਾਲਾ ਮਾਮਲਾ ਜਲੰਧਰ ਦੇ ਜਗਜੀਵਨ ਹਸਪਤਾਲ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਡਾਕਟਰਾਂ ਦੀ ਲਾਪਰਵਾਹੀ ਕਾਰਨ ਇੱਕ ਨਵਜੰਮੀ ਬੱਚੀ ਦੀ ਮੌਤ ਹੋ ਗਈ
ਅਤੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।ਇਸ ਖਬਰ ਨੂੰ ਸੁਣ ਕੇ ਬੱਚੀ ਦੀ ਮਾਂ ਵੀ ਕਾਫ਼ੀ ਰੋ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਵੀ ਬੁਰਾ ਹਾਲ ਹੋ ਰਿਹਾ ਹੈ।ਬੱਚੀ ਦੀ ਦਾਦੀ ਦਾ ਕਹਿਣਾ ਹੈ ਕਿ ਡਾਕਟਰਾਂ ਨੇ ਉਸ ਨਵਜੰਮੀ ਬੱਚੀ ਦੀ ਕੋਈ ਵੀ ਕੇਅਰ ਨਹੀਂ ਕੀਤੀ ਜਿਸ
ਕਾਰਨ ਉਸ ਦੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਉੱਤੇ ਇਲਜ਼ਾਮ ਲਗਾਏ ਹਨ ਕਿ ਉਹ ਪਹਿਲਾਂ ਪੈਸੇ ਜਮਾਂ ਕਰਵਾਉਣ ਨੂੰ ਕਹਿੰਦੇ ਹਨ ਪਰ ਬਾਅਦ ਵਿੱਚ ਕੋਈ ਵੀ ਦੇਖਭਾਲ ਨਹੀਂ ਕਰਦੇ।ਬੱਚੀ ਦੀ ਦਾਦੀ ਨੇ ਸਿੱਧੇ ਇਲਜ਼ਾਮ ਡਾਕਟਰਾਂ ਉਤੇ ਲਗਾਏ ਹਨ
ਅਤੇ ਕਿਹਾ ਹੈ ਕਿ ਲਾਪ੍ਰਵਾਹੀ ਕਾਰਨ ਉਸ ਛੋਟੀ ਜਿਹੀ ਬੱਚੀ ਦੀ ਮੌਤ ਹੋ ਗਈ। ਪਰਿਵਾਰ ਵਾਲੇ ਪ੍ਰਸ਼ਾਸਪ ਤੋਂ ਹੁਣ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਡਾਕਟਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਗੱਲ ਆਖੀ ਜਾ ਰਹੀ ਹੈ। ਇਸ ਹੈਰਾਨ ਕਰ ਦੇਣ ਵਾਲੇ ਮਾਮਲੇ
ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ
ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।