ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਥਾਈਂਲੈਡ ਤੋਂ ਸਾਹਮਣੇ ਆਇਆ ਹੈ।ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦੋਸਤੋ ਕੁੱਤਾ ਇੱਕ ਬਹੁਤ ਹੀ ਵਫਾਦਾਰ ਜਾਨਵਰ ਮੰਨਿਆ ਜਾਂਦਾ ਹੈ।ਅਜਿਹਾ ਇੱਕ ਹੈਰਾਨੀ ਵਾਲਾ ਮਾਮਲਾ ਤੁਹਾਨੂੰ ਦੱਸਣ ਜਾ ਰਹੇ ਹਾਂ।ਦਰਅਸਲ ਇੱਕ ਲੜਕੀ ਨੇ ਮਹਿਜ਼ 15 ਸਾਲ
ਦੀ ਉਮਰ ਦੇ ਵਿੱਚ ਹੀ ਇੱਕ ਬੱਚੇ ਨੂੰ ਜਨਮ ਦਿੱਤਾ ਪਰ ਉਹ ਆਪਣੀ ਇਸ ਗੱਲ ਨੂੰ ਛੁਪਾਉਣਾ ਚਾਹੁੰਦੀ ਸੀ।ਇਸ ਕਰਕੇ ਉਸਨੇ ਨਵਜਾਤ ਬੱਚੇ ਨੂੰ ਜ਼ਿੰਦਾ ਹੀ ਜ਼ਮੀਨ ਦੇ ਵਿੱਚ ਦਫਨਾ ਦਿੱਤਾ। ਇਹ ਸਾਰੀ ਘਟਨਾ ਇੱਕ ਕੁੱਤੇ ਨੇ ਦੇਖ ਲਈ ਜਿਸ ਤੋਂ ਬਾਅਦ ਉਹ ਆਪਣੇ ਪੰਜਿਆਂ ਨਾਲ ਮਿੱਟੀ ਪੁੱਟਣ
ਲੱਗ ਪਿਆ ਤੇ ਬੱਚੇ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।ਇਹ ਸਭ ਦੇਖ ਕੇ ਲੋਕ ਕਾਫੀ ਜ਼ਿਆਦਾ ਹੈਰਾਨ ਹੋਏ ਅਤੇ ਉਨ੍ਹਾਂ ਨੇ ਮਿੱਟੀ ਦੇ ਵਿੱਚ ਬੱਚੇ ਦੇ ਪੈਰ ਦੇਖੇ।ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਕਿ ਡਾਕਟਰ ਨੇ ਉਸ ਦਾ ਇਲਾਜ ਕੀਤਾ।
ਕੁੱਤੇ ਦੀ ਮਾਲਕਣ ਨੇ ਕਿਹਾ ਹੈ ਕਿ ਇਹ ਕੁੱਤਾ ਹਰ ਸਮੇਂ ਉਸ ਦੇ ਨਾਲ ਰਹਿੰਦਾ ਹੈ ਅਤੇ ਉਸਦੀ ਮਦਦ ਵੀ ਕਰਦਾ ਹੈ।ਇਸ ਤਰ੍ਹਾਂ ਦੋਸਤੋ ਇਹ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ। ਇਹ ਜਾਣਕਾਰੀ ਸੋਸਲ ਮੀਡੀਆ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।