ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਰਕਾਰ ਇਹਨਾਂ ਕਿਸਾਨਾਂ ਨੂੰ ਦੇਵੇਗੀ ਤਿੰਨ-ਤਿੰਨ ਲੱਖ ਰੁਪਏ।ਦੋਸਤੋ ਅਸੀਂ ਸਭ ਜਾਣਦੇ ਹਾਂ ਕਿ ਗੁਰ ਪੁਰਬ ਦੇ ਸ਼ੁਭ ਦਿਹਾੜੇ ਤੇ ਮੋਦੀ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਖੇਤੀ ਦੇ ਤਿੰਨਾਂ ਕਾਨੂੰਨ ਨੂੰ ਰੱਦ ਕਰ ਦਿੱਤਾ ਜਾਵੇਗਾ।ਜਿਸ ਤੋਂ ਬਾਅਦ ਦੇਸ਼ ਭਰ
ਦੇ ਹਰ ਪਿੰਡ ਅਤੇ ਸ਼ਹਿਰ ਦੇ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।ਪਰ ਓਥੇ ਹੀ ਧਰਨੇ ਤੇ ਬੈਠੇ ਹੋਏ ਕਿਸਾਨਾਂ ਦਾ ਕਹਿਣਾ ਇਹ ਹੈ ਕਿ ਜਦੋਂ ਤੱਕ ਲਿਖਤੀ ਤੌਰ ਤੇ ਇਹਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਅਤੇ ਨਾਲ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਕਿਸਾਨਾਂ ਦਾ ਕਹਿਣਾ ਹੈ ਕਿ ਸੰਘਰਸ਼ ਵਿੱਚ ਸਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਨਾਲ ਹੀ ਨੌਕਰੀਆਂ ਦਿੱਤੀਆਂ ਜਾਣ।ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਸੰਘਰਸ਼ ਦੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ
ਦਿੱਤਾ ਜਾਵੇਗਾ।ਇਸ ਐਲਾਨ ਨੇ ਸਭ ਦੇ ਚਿਹਰੇ ਉੱਤੇ ਖੁਸ਼ੀ ਦੀ ਲਹਿਰ ਦੌੜਾਂ ਦਿੱਤੀ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਕੀ ਕਰਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।