ਦੋਸਤੋ ਜੋ ਕਿ ਤੁਹਾਨੂੰ ਪਤਾ ਹੋਵੇਗਾ ਕਿ ਆਏ ਦਿਨ ਪੰਜਾਬ ਸਰਕਾਰ ਵੱਲੋਂ ਜਾਂ ਕੇਂਦਰ ਸਰਕਾਰ ਵੱਲੋਂ ਕੋਈ ਨਾ ਕੋਈ ਐਲਾਨ ਕੀਤਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਹੈ ਕੁਝ ਸਮੇਂ ਪਹਿਲਾਂ ਕੀਤਾ ਗਿਆ ਇਕ ਐਲਾਨ ਜੋ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਸੀ। ਉਸ ਬਾਰੇ ਇਕ ਨਵੀਂ ਜਾਣਕਾਰੀ
ਸਾਹਮਣੇ ਆਈ ਹੈ। ਉਸ ਐਲਾਨਨਾਮੇ ਨਾਮ ਕਿਸਾਨ ਸਨਮਾਨ ਨਿਧੀ ਯੋਜਨਾ ਦੱਸਿਆ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਹੁਣ ਜਿਹੜੀ 12ਵੀ ਕੀਸਤ ਆਉਣ ਵਾਲੀ ਹੈ, ਉਹ ਹੁਣ ਸਾਰਿਆਂ ਨੂੰ ਅਕਤੂਬਰ ਮਹੀਨੇ ਉਹਨਾਂ ਦੇ ਖਾਤਿਆਂ ਵਿੱਚ ਡਾਇਰੈਕਟਰ ਪਾ ਦਿੱਤੀ
ਜਾਵੇਗੀ। ਇਸ ਦੇ ਨਾਲ ਹੀ ਕਈ ਕਿਸਾਨ ਅਜਿਹੇ ਹਨ। ਜਿਨ੍ਹਾਂ ਦੇ ਹੁਣ ਅਪਲਾਈ ਕੀਤਾ ਹੈ ਅਤੇ ਉਹਨਾਂ ਦੇ ਮਨ ਵਿੱਚ ਸਵਾਲ ਹੈ ਕਿ ਉਹਨਾਂ ਨੂੰ ਪਹੀਲੀ ਕਿਸ਼ਤ ਕਦੋਂ ਆਵੇਗੀ। ਤੁਹਾਨੂੰ ਦੱਸ ਦਈਏ ਕਿ ਜਿਹਨਾ ਨੇ ਇਸ ਯੋਜਨਾ ਲਈ ਅਪਲਾਈ ਕੀਤਾ ਸੀ।
ਉਹਨਾਂ ਨੂੰ ਵੀ ਅਕਤੂਬਰ ਮਹੀਨੇ ਉਨ੍ਹਾਂ ਦੀ ਪਹਿਲੀ ਕਿਸ਼ਤ ਦੇ ਦਿੱਤੀ ਜਾਵੇਗੀ। ਸਾਰਿਆਂ ਨੂੰ ਅਕਤੂਬਰ ਮਹੀਨੇ 2,000 ਰੁਪਏ ਕਿਸ਼ਤ ਦੇ ਦਿੱਤੀ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ
ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।