ਦੋਸਤੋ ਸਾਨੂੰ ਪਤਾ ਹੀ ਹੈ ਕੇ ਵਾਤਾਵਰਨ ਦੇ ਵਿੱਚ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਿਆ ਹੋਇਆ ਹੈ।ਜਿਸ ਨਾਲ ਮਨੁੱਖ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਨਵਾਂ ਐਲਾਨ ਕੀਤਾ ਹੈ ਜਿਸ ਨਾਲ
ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਸਹਾਇਤਾ ਮਿਲ ਸਕਦੀ ਹੈ।ਮੁੱਖਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਪਰਾਲੀ ਨੂੰ ਨਾ ਸਾੜਨ ਲਈ ਲਾਹੇਵੰਦ ਮਸ਼ੀਨਾਂ ਨੂੰ ਖ਼ਰੀਦਣ ਦੇ ਵਿੱਚ ਸਬਸਿਡੀ ਪ੍ਰਾਪਤ ਕਰ ਸਕਦੇ ਹੋ।
ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਣ ਦੇ ਲਈ ਤੁਸੀਂ 15 ਅਗਸਤ 2022 ਤੱਕ ਫਾਰਮ ਭਰ ਸਕਦੇ ਹੋ। ਬਹੁਤ ਸਾਰੀਆਂ ਮਸ਼ੀਨਾਂ ਉਤੇ ਸਰਕਾਰ ਵੱਲੋਂ ਤੁਹਾਨੂੰ ਸਬਸਿਡੀ ਦਿੱਤੀ ਜਾਵੇਗੀ। ਇਸ ਤਰ੍ਹਾਂ ਦੋਸਤੋ ਪਰਾਲੀ ਨੂੰ ਨਾ ਸਾੜਿਆਂ ਜਾਵੇ ਅਤੇ ਲਾਹੇਵੰਦ
ਮਸ਼ੀਨਾਂ ਨੂੰ ਖਰੀਦਣ ਉੱਤੇ ਸਰਕਾਰ ਤੁਹਾਨੂੰ ਸਬਸਿਡੀ ਦੇ ਰਹੀ ਹੈ।ਤੁਸੀ ਫਾਰਮ ਨੂੰ ਆਨਲਾਈਨ ਭਰ ਸਕਦੇ ਹੋ।ਇਸ ਫਾਰਮ ਨੂੰ ਹਰ ਕੋਈ ਵਿਅਕਤੀ ਭਰ ਸਕਦਾ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠਾਂ ਦਿੱਤੀ
ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।