ਦੋਸਤੋ ਇਸ ਵੇਲੇ ਦੀ ਵੱਡੀ ਖਬਰ ਕਿਸਾਨਾਂ ਦੇ ਹਿਤ ਵਿੱਚ ਸਾਹਮਣੇ ਆ ਰਹੀ ਹੈ।ਦੋਸਤੋ ਹੁਣ ਕੇਂਦਰ ਸਰਕਾਰ ਕਿਸਾਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਵੀ ਸਵੀਕਾਰ ਕਰ ਰਹੀ ਹੈ।ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਹੁਣ ਪਰਾਲੀ ਸਾੜਨਾ ਅਪਰਾਧ ਦੇ ਵਿੱਚ ਨਹੀਂ ਗਿਣਿਆ ਜਾਵੇਗਾ।ਕਿਉਂਕਿ ਕਿਸਾਨਾਂ ਨੇ
ਮੰਗ ਕੀਤੀ ਸੀ ਕਿ ਪਰਾਲੀ ਸਾੜਨਾ ਅਪਰਾਧ ਨਾ ਮੰਨਿਆ ਜਾਵੇ।ਇਸ ਲਈ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਹ ਵੱਡਾ ਐਲਾਨ ਕੀਤਾ ਹੈ ਕਿ ਪਰਾਲੀ ਸਾੜਨ ਨੂੰ ਹੁਣ ਅਪਰਾਧ ਨਹੂ ਮੰਨਿਆ ਜਾਵੇਗਾ।ਇਸ ਦੇ ਨਾਲ ਹੀ ਖੇਤੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਹੁਣ ਧਰਨੇ ਨੂੰ ਖਤਮ ਕਰਕੇ ਆਪਣੇ ਆਪਣੇ ਘਰਾਂ ਨੂੰ
ਪਰਤਿਆਂ ਜਾਵੇ।ਉਸ ਨੇ ਕਿਸਾਨਾਂ ਨੂੰ ਇਹ ਯਕੀਨ ਦਿਵਾਇਆ ਹੈ ਕਿ ਜਲਦ ਹੀ ਖੇਤੀ ਦੇ ਤਿੰਨ ਕਾਨੂੰਨ ਰੱਦ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇਗਾ।ਇਸ ਤਰ੍ਹਾਂ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਦੇ ਹੋਏ ਘਰਾਂ ਨੂੰ ਵਾਪਸ ਪਰਤਣ ਦੀ ਅਪੀਲ ਕੀਤੀ ਹੈ।
ਇਸ ਖ਼ਬਰ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।