ਦੋਸਤੋ ਆਏ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਸਹੂਲਤਾਂ ਮਿਲ ਸਕਣ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹੁਣ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਲਈ ਇੱਕ ਨਵਾਂ ਐਲਾਨ ਕੀਤਾ ਹੈ।ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ
ਦੁੱਧ ਉਤਪਾਦਕ ਕਿਸਾਨਾਂ ਦੇ ਨਾਲ ਇੱਕ ਮੀਟਿੰਗ ਕੀਤੀ ਗਈ।ਜਿਸ ਦੇ ਵਿੱਚ ਉਹਨਾਂ ਵੱਲੋਂ ਲਗਾਏ ਗਏ ਧਰਨਿਆਂ ਨੂੰ ਜਲਦੀ ਹੀ ਹਟਾਉਣ ਦਾ ਭਰੋਸਾ ਦਿਵਾਇਆ ਗਿਆ।ਦੁੱਧ ਉਤਪਾਦਕ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਬਣਦੇ ਸਾਰੇ ਬਕਾਏ 15 ਸਤੰਬਰ ਤੱਕ ਉਨ੍ਹਾਂ ਨੂੰ ਦੇ ਦਿੱਤੇ ਜਾਣਗੇ।
ਇਸ ਨਾਲ ਦੁੱਧ ਉਤਪਾਦਕ ਕਿਸਾਨਾਂ ਦੇ ਵਿੱਚ ਕਾਫੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਇਹਨਾਂ ਕਿਸਾਨਾਂ ਵੱਲੋਂ ਕਾਫੀ ਸਮੇਂ ਤੋਂ ਧਰਨੇ ਲਗਾਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਬਕਾਏ ਦਿੱਤੇ ਜਾਣ।ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਦੇ ਨਾਲ ਮੀਟਿੰਗ ਕਰਕੇ ਇਸ ਫੈਸਲੇ ਨੂੰ ਲਿਆ ਹੈ।
ਤੁਹਾਨੂੰ ਦੱਸ ਦਈਏ ਇਸ ਮੀਟਿੰਗ ਦੇ ਦੌਰਾਨ 15 ਸਤੰਬਰ ਤੱਕ ਸਾਰੇ ਹੀ ਬਣਦੇ ਬਕਾਇਆ ਨੂੰ ਦੇਣ ਦਾ ਵਾਅਦਾ ਕੀਤਾ ਗਿਆ ਹੈ।ਇਸ ਦੇ ਨਾਲ ਹੀ ਧਰਨੇ ਹਟਾਉਣ ਦਾ ਭਰੋਸਾ ਵੀ ਦਿਵਾਇਆ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਹੁਣ ਦੁੱਧ ਉਤਪਾਦਕ ਕਿਸਾਨਾਂ ਦੇ ਲਈ ਖੁਸ਼ਖ਼ਬਰੀ ਦੀ ਗੱਲ ਹੈ।ਜਲਦੀ ਹੀ ਇਨ੍ਹਾਂ ਨੂੰ ਸਰਕਾਰ ਵੱਲੋਂ ਬਣਦੇ ਬਕਾਏ ਦਿੱਤੇ ਜਾਣਗੇ।ਇਸ ਬਾਰੇ ਵਧੇਰੇ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।