ਦੋਸਤੋ ਉੱਤਰ ਪ੍ਰਦੇਸ਼ ਦੇ ਇੱਕ ਪਿੰਡ ਦੇ ਵਿੱਚੋਂ ਬਹੁਤ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਕ ਕਿਸਾਨ ਵੱਲੋਂ ਖੇਤ ਦੀ ਖੁਦਾਈ ਕਰਦੇ ਸਮੇਂ ਉਸ ਖੇਤ ਦੀ ਜ਼ਮੀਨ ਦੇ ਵਿੱਚੋਂ ਨਿਕਲਿਆ ਖਜ਼ਾਨਾ। ਇਹ ਖ਼ਬਰ ਅੱਗ ਦੇ ਵਾਂਗ ਚਾਰੇ ਪਾਸੇ ਫੈਲ ਗਈ।
ਦਰਅਸਲ ਇੱਕ ਕਿਸਾਨ ਆਪਣੇ ਖੇਤ ਦੇ ਵਿੱਚ ਕੰਮ ਕਰ ਰਿਹਾ ਸੀ ਜਿਸ ਦੌਰਾਨ ਉਸ ਨੂੰ ਸੋਨੇ ਤੇ ਚਾਂਦੀ ਦੇ ਸਿੱਕੇ ਮਿਲੇ।ਇਨ੍ਹਾਂ ਸਿੱਕਿਆਂ ਦੇ ਉੱਪਰ ਅਰਬੀ ਅਤੇ ਫ਼ਾਰਸੀ ਭਾਸ਼ਾ ਦੇ ਵਿੱਚ ਕੁਝ ਲਿਖਿਆ ਹੋਇਆ ਹੈ ਜਿਸ ਤੋਂ ਇਹ ਪਤਾ ਚੱਲ ਰਿਹਾ ਹੈ ਕਿ ਇਹ ਮੁਗਲ
ਸਾਮਰਾਜ ਦੇ ਹਨ।ਇਸ ਮਾਮਲੇ ਦੀ ਸੂਚਨਾ ਮਿਲਦੇ ਪੁਲਿਸ ਵਿਭਾਗ ਓਥੇ ਪਹੁੰਚੇ ਅਤੇ ਖੇਤ ਦੇ ਆਲੇ-ਦੁਆਲੇ ਵੀ ਪੁਲਿਸ ਕਰਮਚਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਮਿਲੇ ਹੋਏ ਸੋਨੇ ਚਾਂਦੀ ਦੇ ਸਿੱਕੇ ਵੀ ਬਰਾਮਦ ਕਰ
ਲਏ ਗਏ ਹਨ।ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਦੇ ਵਿੱਚ ਪੂਰੀ ਜਾਣਕਾਰੀ ਸਾਹਮਣੇ ਲਿਆਂਦੀ ਜਾਵੇਗੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।