ਦੋਸਤੋ ਅੱਜ ਕੱਲ੍ਹ ਪੰਜਾਬ ਦੇ ਵਿੱਚ ਖੇਤੀ ਦਾ ਸਿਸਟਮ ਬਹੁਤ ਜ਼ਿਆਦਾ ਖਰਾਬ ਹੋ ਗਿਆ ਹੈ।ਬਹੁਤ ਸਾਰੇ ਕਿਸਾਨ ਅਜਿਹੇ ਹਨ ਜੋ ਕਰਜ਼ੇ ਦੇ ਵਿੱਚ ਡੁੱਬ ਗਏ ਹਨ।ਆਪਣਾ ਗੁਜ਼ਾਰਾ ਕਰਨ ਲਈ ਕਈ ਕਿਸਾਨ ਠੇਕੇ ਤੇ ਜ਼ਮੀਨਾਂ ਲੈ ਕੇ ਖੇਤੀ ਕਰਦੇ ਹਨ।ਪਰ ਫਸਲਾਂ ਦਾ ਝਾੜ ਘੱਟ
ਹੋਣ ਕਾਰਨ ਨੁਕਸਾਨ ਹੋ ਜਾਂਦਾ ਹੈ।ਅਜਿਹੀ ਹੀ ਇੱਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਵੱਲੋਂ ਇੱਕ ਮਜ਼ਦੂਰ ਕਿਸਾਨ ਨੂੰ ਦਿਖਾਇਆ ਜਾ ਰਿਹਾ ਹੈ।ਉਸਦੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੁਆਰਾ ਖਰਾਬ ਕਰ ਦਿੱਤਾ ਗਿਆ ਅਤੇ ਹੁਣ ਉਹ ਸਾਰੀ
ਫਸਲ ਪੁੱਟ ਰਿਹਾ ਸੀ।ਉਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।ਜਿਸ ਨਾਲ ਕਿਸਾਨਾਂ ਨੂੰ ਥੋੜ੍ਹੀ ਰਾਹਤ ਮਿਲ ਸਕੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।