ਦੋਸਤੋ ਚਿਹਰੇ ਦੀ ਗੰਦਗੀ ਨੂੰ ਖ਼ਤਮ ਕਰਨ ਦੇ ਤੁਹਾਨੂੰ ਇੱਕ ਅਸਰਦਾਰ ਨੁਸਖਾ ਦੱਸਣ ਜਾ ਰਹੇ ਹਾਂ। ਸਭ ਤੋਂ ਪਹਿਲਾਂ ਅਸੀਂ ਕਲੀਂਜਿੰਗ ਬਣਾ ਕੇ ਤਿਆਰ ਕਰਾਂਗੇ।ਇੱਕ ਚਮਚ ਦਹੀਂ ਦੇ ਵਿੱਚ ਥੋੜ੍ਹਾ ਜਿਹਾ ਨਿੰਬੂ ਦਾ ਰਸ ਮਿਕਸ ਕਰ ਲਵੋ ਅਤੇ ਚਿਹਰੇ ਤੇ ਲਗਾ ਕੇ ਮਸਾਜ ਕਰੋ।ਇਸ ਤਰ੍ਹਾਂ ਤੁਹਾਡੇ
ਚਿਹਰੇ ਦੀ ਸਾਰੀ ਗੰਦਗੀ ਬਾਹਰ ਨਿਕਲ ਜਾਵੇਗੀ।ਹੁਣ ਦੋਸਤੋ ਅਸੀਂ ਸਕਰੱਬ ਬਣਾ ਕੇ ਤਿਆਰ ਕਰਾਂਗੇ।ਇੱਕ ਚੱਮਚ ਦਹੀਂ,ਇੱਕ ਚੱਮਚ ਸ਼ੂਗਰ ਪਾਊਡਰ,ਥੋੜ੍ਹਾ ਜਿਹਾ ਬਦਾਮ ਦਾ ਪਾਊਡਰ,ਥੋੜ੍ਹਾ ਜਿਹਾ ਨਾਰੀਅਲ ਦਾ ਤੇਲ ਮਿਕਸ ਕਰਕੇ ਚੰਗੀ ਤਰ੍ਹਾਂ ਇਸ ਦਾ ਪੇਸਟ ਤਿਆਰ
ਕਰ ਲਵਾਂਗੇ।ਹੁਣ ਦੋਸਤੋ ਇਸ ਨੂੰ ਆਪਣੇ ਚਿਹਰੇ ਤੇ ਲਗਾ ਕੇ ਤੁਸੀਂ ਸਕਰਬ ਕਰਨਾ ਹੈ। ਸਕਰੱਬ ਕਰਨ ਤੋਂ ਬਾਅਦ ਤੁਸੀਂ ਆਪਣੇ ਚਿਹਰੇ ਨੂੰ ਸਾਫ਼ ਕਰ ਲਵੋ।ਇਸ ਤਰ੍ਹਾਂ ਤੁਸੀਂ ਦੇਖੋਗੇ ਕਿ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਨਿਖਾਰ ਪੈਦਾ ਹੋ ਜਾਵੇਗਾ।ਇਸ ਦਾ
ਇਸਤੇਮਾਲ ਜ਼ਰੂਰ ਕਰ ਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।