ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਦੈਨਿਕ ਭਾਸਕਰ ਮੁਤਾਬਕ ਅਨੁਗ੍ਰਹ ਰੰਜਨ ਉਰਫ਼ ਅਨੁ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ਸਾਜਨ ਸ਼ਰਮਾ ਉਰਫ਼ ਸਾਜ਼ ਦਾ ਉਸ
ਨਾਲ 7 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸਨੇ ਸਾਜ਼ ਨਾਲ ਆਪਣੇ ਤਲਾਕ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਦੱਸਿਆ ਹੈ ਅਤੇ ਅਫਸਾਨਾ ਅਤੇ ਉਸਦੇ ਵਿਆਹ ‘ਤੇ ਰੋਕ ਲਗਾਉਣ ਦੀ ਬੇਨਤੀ ਕੀਤੀ ਹੈ। ਉਸਨੇ ਦੱਸਿਆ ਕਿ ਉਸਨੂੰ ਦਸੰਬਰ, 2021
ਵਿੱਚ ਪਤਾ ਲੱਗਾ ਕਿ ‘ਅਫ਼ਸਾਜ਼’ ਵਿਆਹ ਕਰਨ ਜਾ ਰਹੀ ਹੈ ਅਤੇ ਤੁਰੰਤ ਕਾਲ ਰਾਹੀਂ ਸਾਜ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸਨੇ ਨਹੀਂ ਚੁੱਕਿਆ। ਉਸਨੇ ਫਿਰ ਉਸਦੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਉਦੋਂ ਹੀ ਉਸਨੂੰ ਪਤਾ ਲੱਗਾ
ਕਿ ਸਾਜ਼ ਨੇ 2019 ਵਿੱਚ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਉਸਨੂੰ ਤਲਾਕ ਦੇ ਦਿੱਤਾ ਸੀ! ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।