ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਵੀਡੀਓ ਵਿੱਚ ਦੇਖਣ ਨੂੰ ਮਿਲਦਾ ਹੈ ਕਿ ਇੱਕ ਵਿਅਕਤੀ ਜੋ ਕਿ ਆਪਣੇ ਆਪ ਨੂੰ ਨਾਗ ਬਾਬਾ ਅਖਵਾਉਂਦਾ ਸੀ। ਪਰ ਉਸ ਦੇ ਕੰਮ ਨਾਗ ਬਾਬਿਆਂ ਵਰਗੇ
ਬਿਲਕੁਲ ਵੀ ਨਹੀਂ ਸੀ। ਉਹ ਬਾਬਾ ਅਕਸਰ ਹੀ ਔਰਤਾਂ ਨੂੰ ਗਾਲ੍ਹਾਂ ਕੱਢਦਾ ਰਹਿੰਦਾ ਸੀ। ਉਹ ਬਾਬਾ ਜਿਥੇ ਵੀ ਜਾਵੇ ਉਸਨੂੰ ਕੋਈ ਔਰਤ ਜਾਪਦੀ ਸੀ ਤਾਂ ਉਹ ਉਸ ਨੂੰ ਗਾਲ਼ਾਂ ਕੱਢਣ ਲੱਗ ਪੈਂਦਾ ਸੀ ਅਤੇ ਉਨ੍ਹਾਂ ਦੇ ਸਾਹਮਣੇ ਨੰਗਾ ਬੈਠ ਜਾਂਦਾ ਸੀ। ਸੂਬੇ ਨੂੰ ਪਹਿਲਾਂ ਵੀ ਕਈ ਵਾਰ ਬਖਸ਼ਿਆ ਹੋਇਆ ਸੀ। ਪਰ ਉਹ
ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਸੀ। ਇਕ ਦਿਨ ਉਸ ਦੇ ਸਾਹਮਣੇ ਇੱਕ ਨਿਹੰਗ ਆ ਜਾਂਦਾ ਹੈ ਤਾਂ ਬਾਬਾ ਉਸ ਨੂੰ ਵੀ ਬਹੁਤ ਬੁਰਾ ਭਲਾ ਬੋਲਦਾ ਹੈ ਤੇ ਗਾਲੀ-ਗਲੋਚ ਕਰਦਾ ਹੈ। ਫਿਰ ਉੱਥੇ ਬਹੁਤ ਭੀੜ ਇਕੱਠੀ ਹੋ ਜਾਂਦੀ ਹੈ ਅਤੇ ਉਸ ਬਾਬੇ ਨੂੰ ਪੁਲਿਸ ਥਾਣੇ ਬਣਾਉਣ ਦਾ ਫੈਸਲਾ
ਲੈ ਲਿਆ ਜਾਂਦਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।