ਦੋਸਤੋ ਸੋਸ਼ਲ ਮੀਡੀਏ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁੜੀਆਂ ਨੂੰ ਬਲੈਕ ਮੇਲ ਕਰਨ ਵਾਲਾ ਮੁੰਡਾ,ਅੰਮ੍ਰਿਤਪਾਲ ਮਹਿਰੋਂ ਦੇ ਹੱਥੀਂ ਚੜ੍ਹ ਗਿਆ।ਦਰਅਸਲ ਉਹ ਲੜਕਾ ਫੇਕ ਆਈਡੀ ਬਣਾ ਕੇ ਕੁੜੀਆਂ ਨੂੰ ਤੰਗ ਪਰੇਸ਼ਾਨ ਕਰਦਾ ਸੀ।ਜਿਸ ਤੋਂ ਬਾਅਦ ਉਸ ਨੂੰ ਰੰਗੇ ਹੱਥੀ ਫੜਿਆ ਗਿਆ ਅਤੇ
ਅੰਮ੍ਰਿਤਪਾਲ ਮਹਿਰੋਂ ਦੇ ਹੱਥੀ ਲੱਗ ਗਿਆ।ਇਸ ਤੋਂ ਬਾਅਦ ਮੁੰਡੇ ਤੋਂ ਸੱਚ ਬੁਲਵਾਇਆ ਗਿਆ ਅਤੇ ਉਸ ਦੀ ਚੰਗੀ ਛਿੱਤਰ ਪਰੇਡ ਕੀਤੀ।ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਗਈ।ਜਿਸ ਵਿੱਚ ਉਹ ਲੜਕਾ ਆਪਣੇ ਮੂੰਹੋਂ ਆਪਣੀ ਗਲਤੀ ਮੰਨ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ
ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।