ਦੋਸਤੋ ਚੰਡੀਗੜ੍ਹ ਦੇ ਸੈਕਟਰ 23 ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਇੱਕ ਲੜਕੀ ਜੋ ਕਿ ਇੱਕ ਕੰਪਨੀ ਦੇ ਵਿੱਚ ਕੰਮ ਕਰਦੀ ਹੈ,ਦੇਰ ਰਾਤ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਆਪਣੀ ਦੋਸਤ ਨੂੰ ਪੀਜੀ ਛੱਡਣ ਦੇ ਲਈ ਗਈ।ਰਸਤੇ ਦੇ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਉਹਨਾਂ ਦੇ
ਨਾਲ ਛੇੜਖਾਨੀ ਕੀਤੀ ਗਈ।ਦਰਅਸਲ ਇਨ੍ਹਾਂ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਨੂੰ ਗੱਡੀ ਦੇ ਵਿੱਚੋਂ ਉਤਰਨ ਦਾ ਇਸ਼ਾਰਾ ਕੀਤਾ।ਜਿਸਤੇ ਉਸ ਲੜਕੀ ਨੇ ਵਿਰੋਧ ਕੀਤਾ।ਇਸ ਤੋਂ ਬਾਅਦ ਉਹਨਾਂ ਅਨਸਰਾਂ ਨੇ ਗੱਡੀ ਦਾ ਪਿੱਛਾ ਕੀਤਾ ਅਤੇ ਸ਼ੀਸ਼ੇ ਦੇ ਵਿੱਚ ਇੱਟ ਮਾਰ ਕੇ ਗੱਡੀ ਦਾ ਸ਼ੀਸ਼ਾ ਤੋੜ ਦਿੱਤਾ।ਇਸ ਤੋਂ ਬਾਅਦ
ਲੜਕੀਆਂ ਨੇ ਬਹੁਤ ਹੀ ਮੁਸ਼ਕਿਲ ਦੇ ਨਾਲ ਆਪਣੀ ਜਾਨ ਬਚਾਈ ਅਤੇ ਸੈਕਟਰ 22 ਦੇ ਪੁਲਿਸ ਸਟੇਸ਼ਨ ਦੇ ਵਿੱਚ ਜਾ ਕੇ ਰਿਪੋਰਟ ਦਰਜ ਕਰਵਾਈ।ਇਹ ਘਟਨਾ ਸੀਸੀਟੀਵੀ ਕੈਮਰੇ ਦੇ ਵਿੱਚ ਰਿਕਾਰਡ ਹੋ ਗਈ।ਜਿਸ ਦੇ ਅਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।