ਅੰਮ੍ਰਿਤਸਰ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦਰਅਸਲ ਇੱਕ ਲੜਕੀ ਦੇ ਨਾਲ ਇੱਕ ਲੜਕੇ ਵੱਲੋਂ ਜਬਰਦਸਤੀ ਇਹ ਕਾਰਾ ਕਰ ਦਿੱਤਾ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਇੱਕ ਲੜਕੀ,ਜਿਸ ਨੂੰ ਬਲੱਡ ਸ਼ੂਗਰ ਹੈ
ਅਤੇ ਉਹ ਮਰੀਜ਼ ਹੈ।ਉਸ ਵੱਲੋਂ ਬਿਆਨ ਦੇ ਕੇ ਆਪਣੇ ਨਾਲ ਹੋਏ ਧੱਕੇ ਬਾਰੇ ਦੱਸਿਆ ਗਿਆ।ਉਸ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਵਿੱਚ ਇਕੱਲੀ ਰਹਿੰਦੀ ਹੈ।ਉਸਦੇ ਕੋਲ ਇੱਕ ਲੜਕਾ ਉਸ ਨੂੰ ਪਰੇਸ਼ਾਨ ਕਰਨ ਦੇ ਲਈ ਆਉਂਦਾ ਹੈ।ਜੋ ਕਿ ਬੀਤੀ ਰਾਤ ਉਸ ਨੂੰ ਕਿਸੇ ਹੋਟਲ ਵਿੱਚ ਲੈ ਗਿਆ ਜਿਥੇ ਉਸ ਨੂੰ ਨਸ਼ੀਲੀ ਦਵਾਈ
ਪਿਲਾਈ ਗਈ।ਜਿਸ ਤੋਂ ਬਾਅਦ ਉਸ ਦੇ ਨਾਲ ਗਲਤ ਹਰਕਤ ਕੀਤੀ ਗਈ।ਇਸ ਲਈ ਉਹ ਹੁਣ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰ ਰਹੀ ਹੈ।ਪਰ ਉਥੇ ਗੁਆਂਢ ਵਿੱਚ ਰਹਿੰਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਲੜਕੀ ਅਤੇ ਲੜਕੇ ਦਾ ਪ੍ਰੇਮ ਸਬੰਧ ਸੀ ਅਤੇ ਹੁਣ ਘਰ ਵਾਲਿਆਂ ਦੀ
ਕੁੱਟਮਾਰ ਤੋਂ ਬਾਅਦ ਲੜਕੀ ਬਦਲ ਗਈ ਹੈ।ਇਸ ਤਰ੍ਹਾਂ ਵੱਖ-ਵੱਖ ਗੱਲਾਂ ਸਾਹਮਣੇ ਆ ਰਹੀਆਂ ਹਨ।ਲੜਕੀ ਵੱਲੋਂ ਪੁਲੀਸ ਪ੍ਰਸ਼ਾਸਨ ਅੱਗੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮਾਮਲੇ ਦੇ ਵਿੱਚ ਅੱਗੇ ਕੀ ਸਾਹਮਣੇ ਆਉਂਦਾ ਹੈ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।