ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ। ਜਿਹਨਾਂ ਬਾਰੇ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਇੱਕ ਅਜਿਹਾ ਹੀ ਮਾਮਲਾ ਹੁਣ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਿਹਾ ਹੈ।ਜਿਸ ਵਿੱਚ ਇੱਕ ਕੁੜੀ ਦੇ ਧੋਖੇ ਕਾਰਨ ਮੁੰਡੇ ਨੇ ਆਤਮ ਹੱਤਿਆ
ਕਰ ਲਈ।ਦਰਅਸਲ ਤੁਹਾਨੂੰ ਦੱਸ ਦਈਏ ਕਿ ਇਹ ਲੜਕੀ ਅਤੇ ਲੜਕਾ ਪ੍ਰੇਮ ਸੰਬੰਧਾਂ ਦੇ ਵਿੱਚ ਸਨ ਅਤੇ ਲੜਕੇ ਵੱਲੋਂ ਕਿਹਾ ਜਾਂਦਾ ਸੀ ਕਿ 2030 ਵਿੱਚ ਉਨ੍ਹਾਂ ਵੱਲੋਂ ਵਿਆਹ ਕਰਵਾਇਆ ਜਾਵੇਗਾ।ਲੜਕੇ ਵੱਲੋਂ ਆਪਣੇ ਪਰਿਵਾਰ ਵਿੱਚ ਵੀ ਉਸ ਲੜਕੀ ਬਾਰੇ ਦੱਸਿਆ ਹੋਇਆ ਸੀ ਅਤੇ
ਉਸ ਨੂੰ ਕਾਫੀ ਜ਼ਿਆਦਾ ਪਸੰਦ ਕਰਦਾ ਸੀ।ਪਰ ਫਿਰ ਲੜਕੀ ਵੱਲੋਂ ਉਸ ਨੂੰ ਬੁਲਾਉਣਾ ਬੰਦ ਕਰ ਦਿੱਤਾ ਅਤੇ ਗੱਲਬਾਤ ਕਰਨੀ ਬੰਦ ਕਰ ਦਿੱਤੀ।ਜਿਸ ਕਾਰਨ ਲੜਕਾ ਕਾਫ਼ੀ ਸਦਮੇ ਦੇ ਵਿੱਚ ਚਲਾ ਗਿਆ ਅਤੇ ਉਸ ਨੇ ਇੱਕ ਅੰਤਿਮ ਪੱਤਰ ਲਿਖ ਕੇ ਆਤਮ ਹੱਤਿਆ ਕਰ ਲਈ।
ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਅਤੇ ਉਨ੍ਹਾਂ ਵੱਲੋਂ ਪੁਲਿਸ ਥਾਣੇ ਦੇ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਲੜਕੇ ਦੇ ਪਰਿਵਾਰ ਵੱਲੋਂ ਸਾਰਾ ਦੋਸ਼ ਲੜਕੀ ਉਤੇ ਲਗਾਇਆ ਜਾ ਰਿਹਾ ਹੈ।ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਵਿੱਚ
ਸਾਰੀ ਕਾਰਵਾਈ ਕਰਨ ਤੋਂ ਬਾਅਦ ਹੀ ਕੋਈ ਫੈਸਲਾ ਨਿਕਲ ਕਰ ਸਕਦਾ ਹੈ।ਇਸ ਹੈਰਾਨ ਕਰ ਦੇਣ ਵਾਲੇ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ