ਦੋਸਤੋ ਆਏ ਦਿਨ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਜਜ਼ਬਾਤੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜੋ ਕਿ ਚੀਨ ਦੇ ਕਿਸੇ ਵਿਅਕਤੀ ਨੇ ਅਪਲੋਡ ਕੀਤੀ ਹੈ।ਮਾਂ ਹਮੇਸ਼ਾ ਆਪਣੇ ਬੱਚਿਆਂ ਦਾ ਪੇਟ
ਭਰਦੀ ਹੈ ਅਤੇ ਫਿਰ ਖ਼ੁਦ ਰੋਟੀ ਖਾਂਦੀ ਹੈ।ਇਸ ਉਦਾਹਰਨ ਨੂੰ ਪੇਸ਼ ਕਰਦੀ ਹੋਈ ਇੱਕ ਵੀਡੀਓ ਸਾਹਮਣੇ ਆ ਰਹੀ ਹੈ। ਦਰਅਸਲ ਇੱਕ ਵਿਅਕਤੀ ਨੇ ਇੱਕ ਕੁੱਤੀ ਨੂੰ ਕੁਝ ਖਾਣਾ ਦਿੱਤਾ ਅਤੇ ਉਹ ਕੁੱਤੀ ਉਸ ਖਾਣੇ ਨੂੰ ਲੈ ਕੇ ਆਪਣੇ ਬੱਚਿਆਂ ਦੇ ਕੋਲ ਜਾਂਦੀ ਹੈ ਅਤੇ
ਉਹਨਾਂ ਨੂੰ ਖਿਲਾ ਦਿੰਦੀ ਹੈ। ਜਿਸ ਨੂੰ ਦੇਖ ਕੇ ਉਹ ਵਿਅਕਤੀ ਕਾਫ਼ੀ ਭਾਵੁਕ ਹੋ ਜਾਂਦਾ ਹੈ।ਕਿਉਂਕਿ ਬਹੁਤ ਦਿਨਾਂ ਤੋਂ ਭੁੱਖੀ ਉਸ ਕੁੱਤੀ ਨੇ ਖੁਦ ਖਾਣ ਦੀ ਬਜਾਏ ਆਪਣੇ ਬੱਚਿਆਂ ਨੂੰ ਖਾਣਾ ਦਿੱਤਾ।ਇਸ ਤਰ੍ਹਾਂ ਅਸੀਂ ਕਹਿ ਸਕਦੇ ਹਾਂ ਕਿ ਮਾਂ ਪਹਿਲਾਂ ਆਪਣੇ ਬੱਚਿਆਂ ਦਾ
ਪੇਟ ਭਰਦੀ ਹੈ।ਇਸ ਤਰ੍ਹਾਂ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਹੋ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।