ਦੋਸਤੋ ਹਾਲ ਹੀ ਦੇ ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋਈ ਸੀ।ਜਿਸ ਵਿੱਚ ਇੱਕ ਸ਼ੇਰ ਘਰ ਦੇ ਵਿੱਚ ਦਾਖਲ ਹੋ ਕੇ ਇੱਕ ਕੁੱਤੇ ਨੂੰ ਆਪਣੇ ਨਾਲ ਲੈ ਜਾਂਦਾ ਹੈ।ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਕੁੱਤੇ ਨੇ
ਸ਼ੇਰ ਨੂੰ ਭਾਜੜਾਂ ਪਾ ਦਿੱਤੀਆਂ। ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਕੁੱਤਾ ਸ਼ੇਰ ਦਾ ਮੁਕਾਬਲਾ ਕਰਦਾ ਨਜ਼ਰ ਆ ਰਿਹਾ ਹੈ ਅਤੇ ਉਸ ਕੁੱਤੇ ਨੇ ਸ਼ੇਰ ਨੂੰ ਭਾਜੜਾਂ ਪਾ ਦਿੱਤੀਆਂ।ਇਸ ਤਰ੍ਹਾਂ ਪਰਿਵਾਰ ਨੇ ਆਪਣੇ ਕੁੱਤੇ ਦਾ ਬਦਲਾ ਉਸ ਸ਼ੇਰ ਤੋਂ ਲੈ ਲਿਆ।ਇਹ ਵੀਡੀਓ ਵੀ
ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਇਸ ਬਾਰੇ ਤੁਹਾਡੀ ਕੀ ਰਾਏ ਹੈ ਸਾਨੂੰ ਜਰੂਰ ਦੱਸੋ। ਇਸ ਬਾਰੇ ਹੋਰ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ
ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।