ਦੋਸਤੋ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਜਿਨ੍ਹਾਂ ਨੂੰ ਦੇਖ ਲੋਕ ਜਾਣਕਾਰੀ ਪ੍ਰਾਪਤ ਕਰਦੇ ਹਨ ਅਤੇ ਕੁਝ ਕੁ ਵੀਡੀਓ ਲੋਕਾਂ ਦਾ ਮਨੋਰੰਜਨ ਵੀ ਕਰਦੀਆਂ ਹਨ।ਪਰ ਇਸ ਵੇਲੇ ਜੋ ਵੀਡੀਓ ਵਾਇਰਲ ਹੋਈ ਹੈ
ਉਸ ਵਿੱਚ ਆਪ ਅਤੇ ਭਾਜਪਾ ਪਾਰਟੀ ਦੇ ਕੌਂਸਲਰ ਇੱਕ ਦੂਜੇ ਤੇ ਹੱਥੋਪਾਈ ਕਰਦੇ ਨਜ਼ਰ ਆ ਰਹੇ ਹਨ।ਦਰਅਸਲ ਕਿਹਾ ਜਾ ਰਿਹਾ ਹੈ ਕਿ ਕੇਜਰੀਵਾਲ ਦੇ ਘਰ ਸਾਹਮਣੇ ਭੰਨ ਤੋੜ ਤੋਂ ਬਾਅਦ ਹੰਗਾਮਾ ਕੀਤਾ ਗਿਆ। ਮੀਟਿੰਗ ਦੇ ਦੌਰਾਨ ਕੇਜ਼ਰੀਵਾਲ ਦੀ
ਕਥਿਤ ਟਿੱਪਣੀ ਨੂੰ ਸੁਣ ਹੋਇਆ ਇਹ ਵੱਡਾ ਹੰਗਾਮਾ,ਜਿਸ ਕਾਰਨ ਕੌਂਸਲਰ ਆਪਸ ਵਿੱਚ ਹੱਥੋਪਾਈ ਹੋ ਗਏ।ਕਿਹਾ ਜਾ ਰਿਹਾ ਹੈ ਕਿ ਕਸ਼ਮੀਰ ਫਾਈਲਜ਼ ਤੇ ਟਿੱਪਣੀ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਹੰਗਾਮਾ ਸ਼ੁਰੂ ਹੋ ਗਿਆ।ਦੇਖਦੇ ਹੀ ਦੇਖਦੇ
ਕਾਫੀ ਜ਼ਿਆਦਾ ਹੰਗਾਮਾ ਸ਼ੁਰੂ ਹੋ ਗਿਆ।ਜਿਸ ਦੀ ਵੀਡੀਓ ਵੀ ਸਾਹਮਣੇ ਆ ਰਹੀ ਹੈ।ਇਹ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਦੇਖ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ
ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।