ਦੋਸਤੋ ਭਾਰਤ ਸਰਕਾਰ ਵੱਲੋਂ ਸੜਕ ਹਾਦਸਿਆਂ ਨੂੰ ਰੋਕਣ ਦੇ ਲਈ ਬਹੁਤ ਸਾਰੇ ਨਿਯਮ ਬਣਾਏ ਜਾਂਦੇ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਭਾਰਤੀ ਸੜਕ ਸੁਰੱਖਿਆ ਵਿਭਾਗ ਵੱਲੋਂ ਸੜਕੀ ਹਾਦਸਿਆਂ ਨੂੰ ਰੋਕਣ ਦੇ ਲਈ ਹੁਣ ਇੱਕ ਨਵਾਂ ਨਿਯਮ ਲਾਗੂ ਕੀਤਾ ਜਾ
ਰਿਹਾ ਹੈ।ਇਹ ਨਿਯਮ 1 ਅਕਤੂਬਰ ਤੋਂ ਲਾਗੂ ਹੋ ਸਕਦਾ ਹੈ।ਤੁਹਾਨੂੰ ਦੱਸ ਦਈਏ ਕਿ ਵਾਹਨਾਂ ਦੇ ਟਾਇਰਾਂ ਦੇ ਨਵੇਂ ਮਾਪਦੰਡ ਤਿਆਰ ਕੀਤੇ ਜਾ ਰਹੇ ਹਨ।ਇਸ ਦੇ ਨਾਲ ਸੜਕ ਹਾਦਸਿਆਂ ਨੂੰ ਰੋਕਣ ਦੇ ਵਿੱਚ ਸਹਾਇਤਾ ਮਿਲ ਸਕਦੀ ਹੈ।ਤੁਹਾਨੂੰ ਦੱਸ ਦਈਏ ਕਿ
ਟਾਇਰਾਂ ਨੂੰ ਨਵੇਂ ਤਰੀਕੇ ਦੇ ਨਾਲ ਡਿਜ਼ਾਇਨ ਕਰਨ ਦਾ ਕੰਮ 1 ਅਕਤੂਬਰ ਤੋਂ ਸ਼ੁਰੂ ਹੋ ਸਕਦਾ ਹੈ।ਇਸ ਤਰ੍ਹਾਂ ਦੋਸਤੋ ਸੜਕੀ ਹਾਦਸਿਆਂ ਨੂੰ ਰੋਕਣ ਦੇ ਲਈ ਸਰਕਾਰ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ
ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।