ਦੋਸਤੋ ਕੇਂਦਰ ਸਰਕਾਰ ਵੱਲੋਂ ਹੁਣ ਇਸ ਸਕੀਮ ਦਾ ਐਲਾਨ ਕੀਤਾ ਗਿਆ ਹੈ ਜਿਸ ਦੇ ਵਿੱਚ ਲੋਕਾਂ ਨੂੰ ਹਰ ਮਹੀਨੇ ਮਿਲੇਗਾ 10 ਹਜ਼ਾਰ ਰੁਪਈਆ।ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਵਾਏਵੰਦਨਾਂ ਯੋਜਨਾ ਦਾ ਸਮਾਂ ਕਾਲ ਹੁਣ ਬਦਲ ਦਿੱਤਾ ਗਿਆ ਹੈ। ਜੇਕਰ ਤੁਸੀਂ ਵੀ ਆਪਣੇ
ਬੁਢਾਪੇ ਲਈ ਕੋਈ ਅਜਿਹੀ ਹੀ ਸਕੀਮ ਲੱਭ ਰਹੇ ਹੋ ਤਾਂ ਇਹ ਤੁਹਾਡੇ ਲਈ ਬਹੁਤ ਹੀ ਫਾਇਦੇਮੰਦ ਸਾਬਿਤ ਹੋ ਸਕਦੀ ਹੈ।ਇਸ ਲਈ ਕੇਂਦਰ ਸਰਕਾਰ ਵੱਲੋਂ ਇਸ ਸਕੀਮ ਨੂੰ ਚਲਾਇਆ ਗਿਆ ਹੈ ਅਤੇ ਇਸ ਸਕੀਮ ਦੀ ਬਹੁਤ ਜ਼ਿਆਦਾ ਮੰਗ ਹੈ। ਇਸ ਸਕੀਮ ਦੀ ਦਿਨੋ-ਦਿਨ ਮੰਗ ਹੋ ਰਹੀ ਹੈ।
ਇਸ ਸਕੀਮ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਦਾ ਲਾਭ ਚੁਣੀ ਗਈ ਰਕਮ ਜਮ੍ਹਾਂ ਕਰਨ ਦੇ ਤੁਰੰਤ ਬਾਅਦ ਹੀ ਸ਼ੁਰੂ ਹੋ ਜਾਂਦਾ ਹੈ।ਤੁਹਾਨੂੰ ਦਸ ਸਾਲ ਬਾਅਦ ਚੁਣੀ ਗਈ ਰਕਮ ਮਿਲ ਜਾਵੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।