ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਕੇਂਦਰ ਸਰਕਾਰ ਨੇ ਇਹ ਤਿੰਨ ਚੀਜ਼ਾਂ ਕਰ ਦਿੱਤੀਆਂ ਸਸਤੀਆਂ। ਦੋਸਤੋ ਮਹਿੰਗਾਈ ਦੇ ਜ਼ਮਾਨੇ ਵਿੱਚ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਰਾਹਤ ਮਿਲੇਗੀ।ਤੁਹਾਨੂੰ ਦੱਸ ਦਈਏ ਕਿ
ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿੱਚ ਕਟੌਤੀ ਕੀਤੀ ਗਈ ਹੈ।ਕੇਂਦਰ ਸਰਕਾਰ ਨੇ ਪੈਟਰੋਲ 9.50 ਰੁਪਏ ਜਦਕਿ ਡੀਜ਼ਲ 7 ਰੁਪਏ ਸਸਤਾ ਕਰ ਦਿੱਤਾ ਹੈ।ਇਸ ਨਾਲ ਆਮ ਲੋਕਾਂ ਨੂੰ ਕਾਫੀ ਜ਼ਿਆਦਾ ਰਾਹਤ ਮਿਲ ਸਕਦੀ ਹੈ। ਇਨਾਂ ਹੀ ਨਹੀਂ ਕੇਂਦਰ ਸਰਕਾਰ
ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕਰ ਦਿੱਤੀ ਹੈ।ਹੁਣ ਗੈਸ ਸਿਲੰਡਰ ਭਰਵਾਉਣ ਵੇਲੇ 200 ਰੁਪਏ ਸਬਸਿਡੀ ਤੁਹਾਡੇ ਖਾਤੇ ਵਿੱਚ ਆ ਜਾਇਆ ਕਰੇਗੀ।ਇਸ ਤਰ੍ਹਾਂ ਇਹ ਅਹਿਮ ਫੈਸਲੇ ਕੇਂਦਰ ਸਰਕਾਰ ਵੱਲੋਂ ਲਏ ਗਏ ਹਨ।ਇਸ ਵਾਰੇ ਹੋਰ
ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।