ਦੋਸਤੋ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦੋਸਤੋ ਗੁਰਮੇਲ ਸਿੰਘ ਨਾਂ ਦੇ ਲੜਕੇ ਨੇ ਖੁਦਕੁਸ਼ੀ ਕਰ ਲਈ ਜਿਸ ਤੋਂ ਬਾਅਦ ਪਰਿਵਾਰ ਦੇ ਸਦਮੇ ਦੇ ਵਿੱਚ ਹੈ।ਦੋਸਤੋ ਤੁਹਾਨੂੰ ਦੱਸ ਦਈਏ ਕਿ 2019 ਦੇ ਵਿੱਚ ਇਸ ਲੜਕੇ ਦੀ
ਮੰਗਣੀ ਬਹਾਦਰਪੁਰ ਦੀ ਰਹਿਣ ਵਾਲੀ ਲੜਕੀ ਦੇ ਨਾਲ ਹੋਈ ਸੀ।ਜਿਸ ਤੋਂ ਬਾਅਦ 12 ਲੱਖ ਰੁਪਏ ਲਗਾ ਕੇ ਉਸ ਨੂੰ ਕੈਨੇਡਾ ਦੇ ਵਿੱਚ ਭੇਜਿਆ ਗਿਆ।ਜਦੋਂ ਉਹ ਲੜਕੀ ਕੈਨੇਡਾ ਦੇ ਵਿੱਚ ਪੱਕੀ ਹੋ ਗਈ ਤਾਂ ਉਸ ਨੇ ਇਸ ਲੜਕੇ ਦੇ ਨਾਲ ਵਿਆਹ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ।ਇਸ ਸਦਮੇ ਨੂੰ ਉਹ ਲੜਕਾ
ਬਰਦਾਸ਼ਤ ਨਾ ਕਰ ਸਕਿਆ ਅਤੇ ਉਸ ਨੇ ਖੁਦਕੁਸ਼ੀ ਕਰ ਲਈ।ਪਰਿਵਾਰ ਦੇ ਵੱਲੋਂ ਇਸ ਮਾਮਲੇ ਨੂੰ ਦਰਜ ਕਰਵਾ ਦਿੱਤਾ ਗਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।ਲੜਕੇ ਦੇ ਪਿਤਾ ਦੇ ਬਿਆਨਾਂ ਤੇ ਇਸ ਮਾਮਲੇ ਦੀ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਬਾਰੇ
ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।