ਦੋਸਤੋ ਕਨੇਡਾ ਦੀ ਇੱਕ ਵੀਡੀਓ ਵਾਇਰਲ ਹੋਈ ਹੈ।ਇਸ ਦੇ ਵਿੱਚ ਇੱਕ ਪੰਜਾਬੀ ਦੀਵਾਲੀ ਵਾਲੀ ਰਾਤ ਹੋਏ ਟੂਣਿਆਂ ਬਾਰੇ ਦੱਸ ਰਿਹਾ ਸੀ।ਇਸ ਵੀਡੀਓ ਵਿੱਚ ਉਸ ਵਿਅਕਤੀ ਨੇ ਦੱਸਿਆ ਕਿ ਕੈਨੇਡਾ ਦੇ ਵਿੱਚ ਵੀ ਇਹ ਸਭ ਲੋਕ ਕਰ ਰਹੇ ਹਨ ਅਤੇ ਵਹਿਮਾਂ-ਭਰਮਾਂ ਦੇ ਵਿੱਚ
ਫਸੇ ਹਨ।ਉਸ ਨੇ ਅਜਿਹਾ ਕਰਨ ਵਾਲਿਆਂ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਇਸਤਰ੍ਹਾਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ।ਕੈਨੇਡਾ ਦੇ ਵਿੱਚ ਜਗ੍ਹਾ-ਜਗ੍ਹਾ ਤੇ ਟੂਣੇ ਕੀਤੇ ਗਏ ਸਨ ਜਿਸ ਨੂੰ ਉਸ ਨੇ ਲਾਈਵ ਦਿਖਾਇਆ।ਉਸ ਨੇ ਦੱਸਿਆ ਕਿ ਵਿਗਿਆਨ
ਦੇ ਯੁੱਗ ਵਿੱਚ ਲੋਕ ਅਜਿਹੀਆਂ ਹਰਕਤਾਂ ਕਰ ਰਹੇ ਹਨ ਅਤੇ ਕੈਨੇਡਾ ਦੇ ਵਿੱਚ ਕਰ ਰਹੇ ਹਨ।ਇਸ ਤਰ੍ਹਾਂ ਵੀਡੀਓ ਬਣਾ ਕੇ ਉਸ ਨੇ ਸ਼ੋਸ਼ਲ ਮੀਡੀਆ ਤੇ ਵਾਇਰਲ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕੀਤਾ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ
ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।