ਦੋਸਤੋ ਅੱਜਕੱਲ੍ਹ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਖਤਰਨਾਕ ਅਤੇ ਜ਼ਹਿਰੀਲੇ ਸੱਪ ਦੇਖਣ ਨੂੰ ਮਿਲਦੇ ਹਨ।ਇੱਕ ਅਜਿਹੀ ਹੀ ਵੀਡੀਓ ਦੇਖਣ ਨੂੰ ਮਿਲੀ ਜਿਸ ਦੇ ਵਿੱਚ ਇੱਕ ਘਰ ਵਿੱਚ ਬਹੁਤ ਹੀ ਫੁਰਤੀਲਾ ਅਤੇ ਜ਼ਹਿਰੀਲਾ ਸੱਪ ਕੱਪੜਿਆਂ ਦੇ ਵਿੱਚ ਲੁਕਿਆ ਹੋਇਆ ਸੀ।ਜਦੋਂ ਘਰਵਾਲਿਆਂ ਨੂੰ
ਇਸ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਸੱਪ ਫੜਨ ਵਾਲੇ ਵਿਅਕਤੀ ਨੂੰ ਬੁਲਾਇਆ।ਉਸ ਵਿਅਕਤੀ ਨੇ ਬਹੁਤ ਹੀ ਮੁਸ਼ੱਕਤ ਦੇ ਨਾਲ ਉਸ ਸੱਪ ਨੂੰ ਕਾਬੂ ਕੀਤਾ ਅਤੇ ਉਸ ਨੂੰ ਘਰੋਂ ਕੱਢ ਕੇ ਦੂਰ ਛੱਡ ਕੇ ਆਏ।ਇਸ ਲਈ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਘਰ ਵਿੱਚ
ਸਾਵਧਾਨੀ ਜ਼ਰੂਰ ਵਰਤੋਂ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।