ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਹੁਣ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਵੀਡੀਓ ਵਿੱਚ ਦੇਖਣ ਨੂੰ ਮਿਲਦਾ ਹੈ ਕਿ ਇੱਕ ਵਿਅਕਤੀ ਜੋ ਆਪਣੀ ਸਹੇਲੀ ਦੇ ਨਾਲ ਮੋਟਰ ਸਾਇਕਲ ਤੇ ਬੈਠ ਕੇ
ਗੱਲਾ ਬਾਤਾ ਕਰ ਰਿਹਾ ਸੀ। ਫਿਰ ਅਚਾਨਕ ਉਸ ਦੀ ਪਤਨੀ ਵੀ ਉੱਥੇ ਪਹੁੰਚ ਜਾਂਦੀ ਹੈ ਅਤੇ ਉਨ੍ਹਾਂ ਦੋਵਾਂ ਨੂੰ ਦੇਖ ਲੈਂਦੀ ਹੈ। ਆਪਣੇ ਪਤੀ ਨੂੰ ਕਿਸੇ ਕੁੜੀ ਨਾਲ ਗੱਲਾਂ ਬਾਤਾਂ ਕਰਦੇ ਹੋਏ ਦੇਖ ਉਸ ਦੀ ਪਤਨੀ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ। ਫਿਰ ਉਹ ਉਥੇ ਹੀ ਆਪਣਾ
ਸਿਰ ਫੜ ਕੇ ਬੈਠ ਜਾਂਦੀ ਹੈ ਤੇ ਫਿਰ ਗੁੱਸੇ ਨਾਲ ਉੱਠ ਕੇ ਉਸ ਕੁੜੀ ਨੂੰ ਭਜ਼ਾ ਦਿੰਦੀ ਹੈ। ਜਦੋਂ ਉਹ ਕੁੜੀ ਉਥੋਂ ਭੱਜ ਜਾਂਦੀ ਹੈ ਤਾਂ ਵਿਅਕਤੀ ਦੀ ਪਤਨੀ ਆਪਣੇ ਪਤੀ ਬਹੁਤ ਗਾਲਾ ਕੱਢਦੀ ਹੈ ਅਤੇ ਉਸ ਨੂੰ ਬਹੁਤ ਕੁੱਟਦੇ ਹੈ। ਤੇ ਉਹ ਉਸਨੂੰ ਕਹਿੰਦੀ ਹੈ ਕਿ ਚੁੱਪ ਚਾਪ ਘਰ ਚਲਾ ਜਾ, ਜਿਸ
ਤੋਂ ਬਾਅਦ ਉਹ ਵਿਅਕਤੀ ਭੱਜ ਕੇ ਆਪਣੇ ਘਰ ਚਲਾ ਜਾਂਦਾ ਹੈ। ਜਿਸ ਤੋਂ ਬਾਅਦ ਉਸ ਦੀ ਪਤਨੀ ਉਸ ਦੇ ਪਿਛੇ-ਪਿੱਛੇ ਚਲੀ ਜਾਂਦੀ ਹੈ। ਹੁਣ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋਈ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ
ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।