ਦੋਸਤੋ ਪੰਜਾਬ ਦੇ ਲੋਕਾਂ ਦਾ ਵਿਕਾਸ ਕਰਨ ਲਈ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਏ ਦਿਨ ਨਵੇਂ ਨਵੇਂ ਐਲਾਨ ਕੀਤੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਚੋਣਾਂ ਤੋਂ ਪਹਿਲਾਂ ਇਸ ਸਰਕਾਰ ਵੱਲੋਂ ਬਹੁਤ ਸਾਰੀਆਂ ਗਰੰਟੀਆਂ ਦਿੱਤੀਆਂ ਜਾ ਰਹੀਆਂ ਸਨ ਜੋ ਹੁਣ ਪੂਰੀਆਂ ਹੋ ਰਹੀਆਂ ਹਨ।
ਇਸ ਦੇ ਚੱਲਦੇ ਬਹੁਤ ਸਾਰੇ ਕੱਚੇ ਕਰਮਚਾਰੀਆਂ ਵੱਲੋਂ ਭਗਵੰਤ ਮਾਨ ਦੀ ਸਰਕਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਲਈ ਕਿਹਾ ਜਾ ਰਿਹਾ ਹੈ।ਇਸ ਵੇਲੇ ਦੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਕਿ 36000 ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਦੀ ਪਾਲਿਸੀ ਤਿਆਰ ਕੀਤੀ ਜਾ
ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੇ ਲਈ ਪਾਲਿਸੀ ਨੂੰ ਕੈਬਨਿਟ ਮੀਟਿੰਗ ਵਿੱਚ ਦਿਖਾਇਆ ਗਿਆ ਅਤੇ ਇਹ ਅੰਤਿਮ ਪੜਾਅ ਤੇ ਪਹੁੰਚ ਗਈ ਹੈ।ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੇ
ਲਈ ਪਾਲਿਸੀ ਤਿਆਰ ਕੀਤੀ ਜਾ ਰਹੀ ਹੈ। ਇਸ ਨਾਲ ਬਹੁਤ ਸਾਰੇ ਕੱਚੇ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ
ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।