ਦੋਸਤੋ ਅੱਜ ਕੱਲ੍ਹ ਸੋਨੇ ਦੇ ਤਸਕਰ ਨਵੇਂ ਨਵੇਂ ਪੈਂਤਰੇ ਅਜ਼ਮਾ ਕੇ ਵਿਦੇਸ਼ਾਂ ਤੋਂ ਸੋਨਾ ਭਾਰਤ ਲਿਆਉਣ ਦੀ ਕੋਸ਼ਿਸ਼ ਕਰਦੇ ਹਨ।ਪਰ ਕਸਟਮ ਵਿਭਾਗ ਵੱਲੋਂ ਇਨ੍ਹਾਂ ਦੀਆਂ ਸਾਰੀਆਂ ਸਕੀਮਾਂ ਨੂੰ ਫੇਲ੍ਹ ਕਰ ਦਿੱਤਾ ਜਾਂਦਾ ਹੈ।ਇੱਕ ਅਜਿਹਾ ਹੀ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਸਾਹਮਣੇ
ਆ ਰਿਹਾ ਹੈ।ਜਿੱਥੇ ਕੇ ਦੁਬਈ ਤੋਂ ਭਾਰਤ ਆ ਰਹੇ ਯਾਤਰੀ ਕੋਲੋਂ 65 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਉਸਨੇ ਬਹੁਤ ਗੁਪਤ ਤਰੀਕੇ ਦੇ ਨਾਲ ਸੋਨਾ ਛੁਪਾਇਆ ਹੋਇਆ ਸੀ।ਪਰ ਫਿਰ ਵੀ ਕਸਟਮ ਵਿਭਾਗ ਵੱਲੋਂ ਉਸ ਨੂੰ ਫੜ ਲਿਆ ਗਿਆ।
ਤੁਹਾਨੂੰ ਦੱਸ ਦਈਏ ਕਿ ਉਸ ਯਾਤਰੀ ਨੇ ਆਪਣੀ ਅੰਡਰਵੀਅਰ ਦੇ ਵਿੱਚ ਸੋਨੇ ਦੀਆਂ ਤਿੰਨ ਚੈਨਾਂ ਛੁਪਾ ਕੇ ਰੱਖੀਆਂ ਹੋਈਆਂ ਸਨ।ਹਵਾਈ ਅੱਡੇ ਤੇ ਜਦੋਂ ਉਸ ਦੀ ਚੈਕਿੰਗ ਕੀਤੀ ਗਈ ਤਾਂ ਕਸਟਮ ਵਿਭਾਗ ਨੂੰ ਉਸਦਾ ਪਤਾ ਲੱਗ ਗਿਆ। ਉਸ ਯਾਤਰੀ ਦੇ ਕੋਲੋ ਲਗਭਗ 65 ਲੱਖ
ਰੁਪਏ ਦਾ ਸੋਨਾ ਬਰਾਮਦ ਕੀਤਾ ਗਿਆ। ਕਸਟਮ ਵਿਭਾਗ ਵੱਲੋਂ ਉਸ ਯਾਤਰੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ
ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।