ਦੋਸਤੋ ਪੰਜਾਬ ਦੇ ਪੜ੍ਹੇ-ਲਿਖੇ ਨੌਜਵਾਨਾਂ ਦੇ ਲਈ ਬਹੁਤ ਸਾਰੀਆਂ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਨੈਸ਼ਨਲ ਬੈਂਕ ਦੇ ਵਿੱਚ ਕੁੱਝ ਨੌਕਰੀਆਂ ਨਿਕਲੀਆਂ ਹਨ।ਇਹਦੇ ਵਿੱਚ ਕੁੱਲ 145 ਪੋਸਟਾਂ ਕੱਢੀਆਂ ਗਈਆਂ ਹਨ।
ਹ ਪੋਸਟ ਮੈਨੇਜਰ ਕਰੈਡਿਟ ਮੈਨੇਜਰ ਰਿਸਕ ਅਤੇ ਸੀਨੀਅਰ ਮੈਨੇਜਰ ਦੀਆਂ ਹਨ।ਤੁਹਾਨੂੰ ਦੱਸ ਦਈਏ ਕਿ ਇਸ ਨੌਕਰੀ ਸੰਬੰਧੀ ਪੰਜਾਬ ਨੈਸ਼ਨਲ ਬੈਂਕ ਦੁਆਰਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਜਿਸ ਵਿੱਚ ਤੁਹਾਨੂੰ ਸਾਰੀ ਜਾਣਕਾਰੀ ਮਿਲ ਜਾਵੇਗੀ।
ਇਸ ਨੌਕਰੀ ਲਈ ਅਪਲਾਈ ਕਰਨ ਲਈ ਤੁਹਾਡੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ।ਦੋਸਤੋ ਇਸ ਨੂੰ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਜਿਸ ਦੀ ਸ਼ੁਰੂਆਤ ਹੋ ਚੁੱਕੀ ਹੈ।ਇਸ ਦੀ ਫੀਸ ਵੀ ਆਨਲਾਈਨ ਅਦਾ ਕਰਨੀ ਹੋਵੇਗੀ।
ਇਸ ਨੋਟੀਫਿਕੇਸ਼ਨ ਦੇ ਵਿੱਚ ਜਾ ਕੇ ਤੁਸੀ ਕੁਆਲੀਫਿਕੇਸ਼ਨ ਆਦਿ ਚੈਕ ਕਰ ਸਕਦੇ ਹੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।