ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ।ਜੋ ਕਿ ਵਿਦਿਆਰਥੀ ਵਰਗ ਦੇ ਲਈ ਕਾਫੀ ਜ਼ਿਆਦਾ ਮਹੱਤਵਪੂਰਣ ਹੋ ਸਕਦੀ ਹੈ।ਦੋਸਤੋ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਹੜੇ ਵਿਦਿਆਰਥੀਆਂ ਨੂੰ ਮਿਲ ਸਕਦਾ ਹੈ NSP ਦਾ ਵਜੀਫਾ।ਦੋਸਤੋ National ਸਕਾਲਰਸ਼ਿਪ ਪੋਰਟਲ
ਉੱਤੇ ਪਹਿਲਾਂ ਜਰਨਲ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਮਿਲਦੀ ਸੀ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਇਹ ਸਕੋਲਰ ਸ਼ਿਪ ਹੁਣ Sc Bc ਵਿਦਿਆਰਥੀਆਂ ਨੂੰ ਵੀ ਦਿੱਤਾ ਜਾਵੇਗਾ। ਹੁਣ ਸਾਰੇ ਵਿਦਿਆਰਥੀ ਵਰਗ ਨੂੰ ਇਹ ਸਕੋਲਰ ਸਿਪ ਦਿੱਤਾ ਜਾਵੇਗਾ।ਪਹਿਲਾਂ ਇਸ
ਵਿਦਿਆਰਥੀ ਵਰਗ ਨੂੰ ਡਾਕਟਰ ਅੰਬੇਦਕਰ ਸਕੀਮ ਵਾਲਾ ਵਜੀਫਾ ਦਿੱਤਾ ਜਾਂਦਾ ਸੀ।ਹੁਣ ਇਸ ਸਕੀਮ ਵਜੋਂ ਵੀ ਇਹ ਸਕਾਲਰਸ਼ਿਪ ਇਨ੍ਹਾਂ ਵਿਦਿਆਰਥੀ ਵਰਗ ਨੂੰ ਦਿੱਤਾ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ
ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।