ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪਿਛਲੇ ਕੁਝ ਸਾਲਾਂ ਤੋਂ ਹਰ ਇੱਕ ਦੇਸ਼ ਬਹੁਤ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਪਰ ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਕੁਝ ਅਜਿਹੀਆਂ ਥਾਵਾਂ ਹੁੰਦੀਆਂ ਹਨ। ਇਥੇ ਬਹੁਤ ਜ਼ਿਆਦਾ ਗ਼ਰੀਬੀ ਹੋਣ ਕਾਰਨ ਉਥੋਂ ਦੇ ਹਾਲਾਤ ਬਹੁਤ
ਬੁਰੇ ਹੋ ਜਾਂਦੇ ਹਨ। ਤੁਹਾਨੂੰ ਦੱਸ ਦਈਏ ਕਿ ਉਦਏ ਪੁਰ ਤੋਂ 125 ਕਿਲੋਮੀਟਰ ਦੂਰ ਸਥਿਤ ਇੱਕ ਪਿੰਡ ਜਿੱਥੋਂ ਦੀ ਜੰਤਾ ਬਹੁਤ ਜ਼ਿਆਦਾ ਗਰੀਬ ਹੈ। ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਵਾਸੀਆਂ ਲਈ ਉੱਥੇ ਰਹਿਣਾ
ਬਹੁਤ ਜ਼ਿਆਦਾ ਮੁਸ਼ਕਿਲ ਹੋ ਗਿਆ ਹੈ। ਉਸ ਪਿੰਡ ਵਿਚ ਕੋਈ ਵੀ ਸੜਕ , ਬਿਜਲੀ ਦੀ ਸੁਵੀਧਾ , ਸਕੂਲ ਅਤੇ ਹਸਪਤਾਲ ਆਦਿ ਕਿਸੇ ਵੀ ਤਰ੍ਹਾਂ ਦੀ ਸਹੂਲਤ ਨਹੀਂ ਹੈ। ਉਥੋਂ ਦੇ ਲੋਕਾਂ ਨੂੰ ਪਾਣੀ ਪੀਣ ਲਈ ਜੰਗਲਾਂ ਵਿਚ ਵੱਗ ਰਹੇ ਚੱਰਨਿਆ ਤੇ ਨਿਰਭਰ ਹੋਣਾ
ਪੈਂਦਾ ਹੈ। ਕਿਉਂਕਿ ਉੱਥੇ ਇੱਕ ਵੀ ਨਲਕਾ ਨਹੀਂ ਹੈ। ਉਸ ਪਿੰਡ ਦੇ ਪਿੰਡ ਵਾਸੀਆਂ ਨੂੰ ਪਾਣੀ ਲਈ ਵੀ ਤਰਸਨਾ ਪੈ ਜਾਂਦਾ ਹੈ। ਉਥੋਂ ਦੇ ਲੋਕ ਆਪਣਾ ਜ਼ਿਆਦਾਤਰ ਟੋਹਾ-ਟੁਹਾਈ ਦਾ ਕੰਮ ਗਧਿਆਂ ਨਾਲ ਹੀ ਕਰਦੇ ਹਨ। ਇੱਥੋਂ ਦੇ ਪਿੰਡ ਵਾਸੀ ਗਦੀਆ ਤੇ ਹੀ
ਆਪਣਾ ਸਮਾਂ ਢੋਅ ਕੇ ਦੁਜੀ ਥਾਂ ਤੇ ਲੈ ਜਾਂਦੇ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ
ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।