ਦੋਸਤੋ ਅੱਜ ਕੱਲ੍ਹ ਦਿਲ ਨੂੰ ਦਹਿਲਾ ਦੇਣ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।ਤੁਹਾਨੂੰ ਦੱਸ ਦਈਏ ਕਿ ਇੱਕ ਪਰਿਵਾਰ ਦੀਆਂ ਦੋ ਮੱਝਾਂ ਅਤੇ ਇੱਕ ਗਾਂ ਨੂੰ ਕਿਸੇ ਵੱਲੋਂ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ।ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਰਾਤ ਨੂੰ
ਅਸੀਂ ਸੌਣ ਲਈ ਚਲੇ ਗਏ ਅਤੇ ਜਦੋਂ ਸਵੇਰੇ ਉਠੇ ਤਾਂ ਦੇਖਿਆ ਕਿ ਉਨ੍ਹਾਂ ਦੇ ਪਸ਼ੂ ਸਦਾ ਦੀ ਨੀਂਦ ਸੌਂ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਕਿਸੇ ਵੱਲੋਂ ਪੇੜੇ ਦੇ ਵਿੱਚ ਜ਼ਹਿਰ ਪਾ ਕੇ ਪਸ਼ੂਆਂ ਨੂੰ ਦਿੱਤਾ ਗਿਆ,ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।ਪਰਿਵਾਰ ਵਾਲਿਆਂ ਦਾ ਕਹਿਣਾ ਹੈ
ਕਿ ਕੁਝ ਸਾਲ ਪਹਿਲਾਂ ਵੀ ਉਹਨਾਂ ਦੇ ਪਸ਼ੂਆਂ ਨੂੰ ਕਿਸੇ ਨੇ ਜ਼ਹਿਰ ਦੇ ਕੇ ਮਾਰਿਆ ਸੀ।ਪਰਿਵਾਰ ਵਾਲਿਆਂ ਦੀ ਰੋਜ਼ੀ-ਰੋਟੀ ਇਨ੍ਹਾਂ ਪਸ਼ੂਆਂ ਦੇ ਨਾਲ ਹੀ ਚੱਲਦੀ ਸੀ।ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ ਕਿ ਕਿਸ ਵੱਲੋਂ ਉਨ੍ਹਾਂ ਦੇ ਪਸ਼ੂਆਂ ਨੂੰ ਇਸ ਤਰ੍ਹਾਂ ਬੇਰਹਿਮੀ ਨਾਲ ਮਾਰਿਆ
ਗਿਆ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।